ਮੋਗਾ 'ਚ ਸ਼ਰਾਬੀ ਪਤੀ ਨੇ ਸਿਰ 'ਚ ਤਵਾ ਮਾਰ ਕੀਤਾ ਪਤਨੀ ਦਾ ਕਤਲ

By : GAGANDEEP

Published : Nov 21, 2022, 11:22 am IST
Updated : Nov 21, 2022, 11:22 am IST
SHARE ARTICLE
photo
photo

ਮੁਲਜ਼ਮ ਨੇ ਖੁਦ ਹੀ ਥਾਣੇ ਜਾ ਕੇ ਦੱਸੀ ਵਾਰਦਾਤ

 

ਮੋਗਾ : ਜ਼ਿਲ੍ਹਾ ਮੋਗਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਪਿੰਡ ਚੱਕੀ ਵਾਲਾ ਵਿਖੇ ਇਕ ਨਸ਼ੇ ਦੇ ਆਦੀ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਮੋਗਾ ਦੇ ਚੱਕੀ ਵਾਲਾ ਵਿਖੇ ਇਕ ਨਸ਼ੇ ਦੇ ਆਦੀ ਪਤੀ ਨੇ ਨਸ਼ਾ ਕਰਨ ਲਈ ਆਪਣੀ ਪਤਨੀ ਕੋਲੋਂ ਪੈਸੇ ਮੰਗੇ।

ਜਦੋਂ ਪਤਨੀ ਨੇ ਨਸ਼ੇ ਕਰਨ ਲਈ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਤਾਂ ਉਸ ਨੇ ਰਸੋਈ 'ਚ ਕੰਮ ਕਰ ਰਹੀ ਪਤਨੀ ਦੇ ਸਿਰ 'ਤੇ ਤਵਾ ਮਾਰ ਕੇ ਕਤਲ ਕਰ ਦਿੱਤਾ ਗਿਆ। 

ਗੁਆਂਢ ਵਿੱਚ ਰਹਿੰਦੇ ਅਜੇ ਸ਼ਰਮਾ ਨੇ ਦੱਸਿਆ ਕਿ ਪਰਮਜੀਤ ਸਿੰਘ ਦਾ ਕਿਸੇ ਗੱਲੋ ਆਪਣੀ ਪਤਨੀ ਨਾਲ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਉਸ ਨੇ ਪਹਿਲਾਂ ਦਾਤਰ ਨਾਲ ਉਸ 'ਤੇ ਵਾਰ ਕੀਤਾ ਤੇ ਫਿਰ ਤਵੇ ਨਾਲ ਸਿਰ 'ਤੇ ਵਾਰ ਕੀਤਾ ਤੇ ਪਤਨੀ ਨੂੰ ਮਾਰਕੇ ਆਪ ਖੁਦ ਥਾਣੇ ਚਲਾ ਗਿਆ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement