ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ
Published : Nov 21, 2025, 4:40 pm IST
Updated : Nov 21, 2025, 4:40 pm IST
SHARE ARTICLE
Orders to designate the entire area of ​​Bhai Jaita Ji Memorial at Sri Anandpur Sahib as Punjab Vidhan Sabha Complex
Orders to designate the entire area of ​​Bhai Jaita Ji Memorial at Sri Anandpur Sahib as Punjab Vidhan Sabha Complex

ਪੰਜਾਬ ਵਿਧਾਨ ਸਭਾ ਸਪੀਕਰ ਨੇ ਦਿੱਤੇ ਹੁਕਮ

ਚੰਡੀਗੜ੍ਹ: ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ  ਬੁਲਾਇਆ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਿਧਾਨ ਸਭਾ, 2025 ਦੇ 10ਵੇਂ (ਵਿਸ਼ੇਸ਼) ਇਜਲਾਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਸਦਨ ਦੀ ਕਾਰਵਾਈ ਸੰਬੰਧੀ ਸਾਰੇ ਨਿਯਮ ਲਾਗੂ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement