ਪੰਜਾਬ ਸਰਕਾਰ ਵਲੋਂ 2 ਆਈ.ਏ.ਐਸ ਅਤੇ 1 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
Published : Dec 21, 2018, 8:27 pm IST
Updated : Dec 21, 2018, 8:27 pm IST
SHARE ARTICLE
Two IAS & 1 PCS officer transferred in Punjab
Two IAS & 1 PCS officer transferred in Punjab

ਪੰਜਾਬ ਸਰਕਾਰ ਨੇ ਅੱਜ 2 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀ ਦੇ ਹੁਕਮ...

ਚੰਡੀਗੜ੍ਹ (ਸਸਸ) : ਪੰਜਾਬ ਸਰਕਾਰ ਨੇ ਅੱਜ 2 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਰਾਹੁਲ ਭੰਡਾਰੀ, ਆਈ.ਏ.ਐਸ. ਨੂੰ ਸਕੱਤਰ, ਪ੍ਰਵਾਸੀ ਮਾਮਲੇ ਅਤੇ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਆਈ.ਏ.ਐਸ. ਨੂੰ ਵਿਸ਼ੇਸ਼ ਸਕੱਤਰ, ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਜੋਂ ਤਾਇਨਾਤ ਕੀਤਾ ਗਿਆ ਹੈ।

ਅਤੇ ਸ੍ਰੀ ਸੰਧੂ ਨੂੰ ਵਿਸ਼ੇਸ਼ ਸਕੱਤਰ, ਸੰਸਦੀ ਮਾਮਲੇ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਪੀ.ਸੀ.ਐਸ. ਨੂੰ ਉੱਪ ਸਕੱਤਰ, ਕਿਰਤ ਵਿਭਾਗ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement