ਕਿਸਾਨ ਅੰਦੋਲਨ ਕਰਕੇ ਰਿਲਾਇੰਸ ਜੀਓ ਨੂੰ ਲੱਗਾ ਵੱਡਾ ਝਟਕਾ, ਲੋਕਾਂ ਨੇ ਕੱਟੇ ਟਾਵਰਾਂ ਦੇ ਕੁਨੈਕਸ਼ਨ
Published : Dec 21, 2020, 12:26 pm IST
Updated : Dec 21, 2020, 12:26 pm IST
SHARE ARTICLE
jio connection
jio connection

ਉਨ੍ਹਾਂ ਨੇ ਪੰਚਾਇਤੀ ਜਗ੍ਹਾ ਵਿੱਚ ਲੱਗੇ ਜੀਓ ਦੇ ਟਾਵਰ ਦਾ ਪਿੰਡ ਦੇ ਲੋਕਾਂ ਨੇ ਬਿਜਲੀ ਕੁਨੈਕਸ਼ਨ ਕੱਟ ਦਿੱਤਾ।

ਫਰੀਦਕੋਟ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਾਲੇ ਹੁਣ ਕਿਸਾਨ ਅੰਦੋਲਨ ਰਿਲਾਇੰਸ ਜੀਓ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਰੋਜ਼ਾਨਾ ਜੀਓ ਦੇ ਕਨੈਕਸ਼ਨ ਹੋਰ ਕੰਪਨੀਆਂ ਵਿੱਚ ਪੋਰਟ ਕਰਵਾ ਰਹੇ ਹਨ। ਹੁਣ ਜਿਹੜੇ ਲੋਕਾਂ ਕੋਲ ਜੀਓ ਕੁਨੈਕਸ਼ਨ ਸਨ, ਉਨ੍ਹਾਂ ਦੀਆਂ ਸੇਵਾਵਾਂ ਵੀ ਠੱਪ ਹੁੰਦੀਆਂ ਜਾ ਰਹੀਆਂ ਹਨ। ਇਹੋ ਜਿਹਾ ਮਾਮਲਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਭਾਣਾ ਤੋਂ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਨੇ ਪੰਚਾਇਤੀ ਜਗ੍ਹਾ ਵਿੱਚ ਲੱਗੇ ਜੀਓ ਦੇ ਟਾਵਰ ਦਾ ਪਿੰਡ ਦੇ ਲੋਕਾਂ ਨੇ ਬਿਜਲੀ ਕੁਨੈਕਸ਼ਨ ਕੱਟ ਦਿੱਤਾ। 

JIO

ਪਿੰਡ ਦੇ ਸਰਪੰਚ ਬਲਵੰਤ ਸਿੰਘ ਭਾਣਾ ਨੇ ਦੱਸਿਆ ਕਿ ਜਿਸ ਜਗ੍ਹਾ ’ਤੇ ਰਿਲਾਇੰਸ ਨੇ ਜੀਓ ਦਾ ਟਾਵਰ ਲਾਇਆ ਹੋਇਆ ਹੈ, ਉਹ ਜਗ੍ਹਾ ਪੰਚਾਇਤ ਨੇ ਸੁਵਿਧਾ ਕੇਂਦਰ ਬਣਾਉਣ ਲਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜੀਓ ਵੱਲੋਂ ਪਿੰਡ ਦੀ ਪੰਚਾਇਤ ਨੂੰ ਟਾਵਰ ਲਾਉਣ ਬਦਲੇ ਕੋਈ ਕਿਰਾਇਆ ਵਗੈਰਾ ਨਹੀਂ ਦਿੱਤਾ ਜਾ ਰਿਹਾ ਤੇ ਨਾ ਹੀ ਪੰਚਾਇਤ ਨੇ ਇੱਥੇ ਟਾਵਰ ਲਾਉਣ ਦੀ ਇਜਾਜ਼ਤ ਦਿੱਤੀ ਸੀ।

jio
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement