
ਇਸ 49 ਪੰਨਿਆਂ ਦੀ ਰਿਪੋਰਟ ਵਿਚ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਕਿਹੜੇ ਦੋਸ਼ੀ ਹਨ ਅਤੇ ਕਿਹੜੀਆਂ ਕਿਹੜੀਆਂ ਧਾਰਾਵਾਂ ਤਹਿਤ ਕਾਰਵਾਈ ਹੋਵੇਗੀ।
ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਸਾਹਮਣੇ ਆ ਗਈ ਹੈ। ਇਸ 49 ਪੰਨਿਆਂ ਦੀ ਰਿਪੋਰਟ ਵਿਚ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਕਿਹੜੇ ਦੋਸ਼ੀ ਹਨ ਅਤੇ ਕਿਹੜੀਆਂ ਕਿਹੜੀਆਂ ਧਾਰਾਵਾਂ ਤਹਿਤ ਕਾਰਵਾਈ ਹੋਵੇਗੀ।
ਪੂਰੀ FIR ਪੜ੍ਹਨ ਲਈ ਇਥੇ ਕਲਿੱਕ ਕਰੋ