ਪੰਜਾਬ ਦੇ ਸਕੂਲਾਂ 'ਚ 24 ਦਸੰਬਰ ਤੋਂ 31 ਦਸੰਬਰ 2021 ਤੱਕ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ 
Published : Dec 21, 2021, 10:30 am IST
Updated : Dec 21, 2021, 10:30 am IST
SHARE ARTICLE
Winter School Holidays
Winter School Holidays

ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਵਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

 

ਚੰਡੀਗੜ੍ਹ - ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਸਕੂਲਾਂ ਵਿਚ ਸਾਲ 2021 ਦੀਆਂ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ 2021 ਤੱਕ ਹੋਣਗੀਆਂ। ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਵਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

 

file photo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement