Advocate Harjinder Singh Dhami: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 23 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
Published : Dec 21, 2024, 12:32 pm IST
Updated : Dec 21, 2024, 12:32 pm IST
SHARE ARTICLE
Advocate Harjinder Singh Dhami calls emergency meeting latest news in punjabi
Advocate Harjinder Singh Dhami calls emergency meeting latest news in punjabi

Advocate Harjinder Singh Dhami: ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 23 ਦਸੰਬਰ ਨੂੰ ਦੁਪਹਿਰ 12 ਵਜੇ ਹੋਵੇਗੀ।  

 

Advocate Harjinder Singh Dhami calls emergency meeting latest news in punjabi: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਹੰਗਾਮੀ ਇਕੱਤਰਤਾ ਜਰੂਰੀ ਮਾਮਲੇ 'ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 23 ਦਸੰਬਰ ਨੂੰ ਦੁਪਹਿਰ 12 ਵਜੇ ਹੋਵੇਗੀ।  

ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਉਨ੍ਹਾਂ ਦਸਿਆ ਕਿ ਇਸ ਸਬੰਧ ਵਿਚ ਬੀਤੇ ਦਿਨ ਪੱਤਰ ਜਾਰੀ ਕਰ ਦਿਤਾ ਗਿਆ ਸੀ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement