Khanuri Border News : ਖਨੌਰੀ ਬਾਰਡਰ ’ਤੇ ਭਾਈ ਬਲਦੇਵ ਸਿੰਘ ਵਡਾਲਾ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

By : BALJINDERK

Published : Dec 21, 2024, 4:27 pm IST
Updated : Dec 21, 2024, 4:27 pm IST
SHARE ARTICLE
ਭਾਈ ਬਲਦੇਵ ਸਿੰਘ ਵਡਾਲਾ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਦੇ ਹੋਏ
ਭਾਈ ਬਲਦੇਵ ਸਿੰਘ ਵਡਾਲਾ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਦੇ ਹੋਏ

Khanuri Border News : ਕਿਹਾ-ਡੱਲੇਵਾਲ ਜ਼ਿੰਦਾ ਸ਼ਹੀਦ 'ਅੱਗੇ ਵੀ ਅਜਿਹੇ ਆਗੂ ਦੀ ਲੋੜ'

Khanuri Border News in Punjabi : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਜੀ ਖਨੌਰੀ ਬਾਰਡਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਜ਼ਿੰਦਾ ਸ਼ਹੀਦ ਹਨ ਅਤੇ ਅੱਗੇ ਵੀ ਮੋਰਚੇ ਜਿੱਤਣ ਲਈ ਡੱਲੇਵਾਲ ਵਰਗੇ ਆਗੂਆਂ ਦੀ ਲੋੜ ਹੈ। ਭਾਈ ਬਲਦੇਵ  ਸਿੰਘ ਨੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ।

1

ਦੱਸ ਦਈਏ ਕਿ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 25ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਹਰ ਕੋਈ ਚਿੰਤਤ ਹੈ। ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਬਨੇਤੀ ਕਰ ਰਹੇ ਹਨ। ਉਥੇ ਹੀ ਕੇਂਦਰ ਸਰਕਾਰ ਹੱਥ ’ਤੇ ਹੱਥ ਧਰ ਕੇ ਬੈਠੀ ਹੈ। 

(For more news apart from Bhai Baldev Singh Wadala met Jagjit Singh Dallewal at Khanuri border News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement