ਬਹਿਬਲ ਕਲਾਂ ਇਨਸਾਫ਼ ਮੋਰਚਾ ਵੱਲੋਂ ਗਣਤੰਤਰ ਦਿਵਸ ਦਾ ਬਾਈਕਾਟ ਕਰਨ ਦਾ ਐਲਾਨ
Published : Jan 22, 2023, 5:04 pm IST
Updated : Jan 22, 2023, 5:04 pm IST
SHARE ARTICLE
Behbal Kalan Insaf Morcha announced to boycott the Republic Day
Behbal Kalan Insaf Morcha announced to boycott the Republic Day

5 ਫਰਵਰੀ ਨੂੰ ਨੈਸ਼ਨਲ ਹਾਈਵੇ 54 ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਜਾਵੇਗਾ।

 

ਮੁਹਾਲੀ- ਅੱਜ ਦੀ ਮੀਟਿੰਗ ਦੌਰਾਨ ਬਹਿਬਲ ਕਲਾਂ ਇਨਸਾਫ਼ ਮੋਰਚਾ ਵੱਲੋਂ ਵੱਡਾ ਐਲਾਨ ਕੀਤਾ ਗਿਆ। ਇਨਸਾਫ ਮੋਰਚਾ ਨੇ 26 ਜਨਵਰੀ ਦੇ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਉਨ੍ਹਾਂ 5 ਫਰਵਰੀ ਤੱਕ ਸਰਕਾਰੀ ਕਾਰਵਾਈ ਦਾ ਅੰਤਿਮ ਅਲਟੀਮੇਟਮ ਦਿੱਤਾ ਹੈ। ਮੋਰਚੇ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ 5 ਫਰਵਰੀ ਤੱਕ ਇਨਸਾਫ਼ ਨਾ ਦਿੱਤਾ ਤਾਂ 5 ਫਰਵਰੀ ਨੂੰ ਨੈਸ਼ਨਲ ਹਾਈਵੇ 54 ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਜਾਵੇਗਾ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement