Punjab News :ਡਿਊਟੀ ਦੌਰਾਨ ਸ਼ਹੀਦ ਹੋਏ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

By : BALJINDERK

Published : Feb 22, 2025, 3:02 pm IST
Updated : Feb 22, 2025, 7:11 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਹੋਏ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਸੌਪਦੇ ਹੋਏ
ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਹੋਏ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਸੌਪਦੇ ਹੋਏ

Punjab News : ਬੈਂਕ ਵੱਲੋਂ ਇੱਕ ਕਰੋੜ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ - ਸੀਐਮ ਮਾਨ

Punjab News in Punjabi : ਅੱਜ ਭਵਾਨੀਗੜ੍ਹ ਕਾਨਫ਼ਰੰਸ ਦੌਰਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਵਲੋਂ ਭਵਾਨੀਗੜ੍ਹ ਦਾ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਜੋ  ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਿੰਦਗੀ ਦੀ ਕੋਈ ਕੀਮਤ ਨਹੀਂ ਹੁੰਦੀ ਪਰ ਇਹ ਪਰਿਵਾਰ ਦੀ ਵਿੱਤੀ ਮਦਦ ਕੀਤੀ ਹੈ। 

1

ਅੱਜ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੇ ਘਰ ਪਹੁੰਚਣ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਦੇ ਪਰਿਵਾਰ ਨੂੰ ਮਿਲੇ ਅਤੇ 1 ਕਰੋੜ ਰੁਪਏ ਦੀ ਸਹਾਇਤਾ ਦਾ ਚੈੱਕ ਸੌਂਪਿਆ। 

(For more news apart from Financial assistance Rs 1 crore was given family SSF jawan Harshveer Singh who was martyred while on duty News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement