ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ, 35,000 ਮੁਲਾਜ਼ਮ ਕੀਤੇ ਜਾਣਗੇ ਪੱਕੇ
Published : Mar 22, 2022, 3:31 pm IST
Updated : Mar 22, 2022, 3:31 pm IST
SHARE ARTICLE
CM Bhagwant Mann
CM Bhagwant Mann

ਅਗਲੇ ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਇਸ ਦਾ ਮਸੌਧਾ ਤਿਆਰ ਕਰ ਕੇ ਇਜਲਾਸ ਦੌਰਾਨ ਕੀਤਾ ਜਾਵੇਗਾ ਪੇਸ਼ - CM ਮਾਨ 

ਗਰੁੱਪ C ਅਤੇ D ਦੇ 35,000 ਕੱਚੇ ਮੁਲਾਜ਼ਮ ਕੀਤੇ ਜਾਣਗੇ ਪੱਕੇ
ਚੰਡੀਗੜ੍ਹ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ 35 ਹਜ਼ਾਰ ਪੱਕੇ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਰੁੱਪ ਸੀ ਅਤੇ ਡੀ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।

photo photo

ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਇਹ ਫ਼ੈਸਲਾ ਇਤਿਹਾਸਕ ਹੈ ਅਤੇ ਸ਼ਾਇਦ ਹੀ ਕਿਸੇ ਸਰਕਾਰ ਨੇ ਅਜਿਹਾ ਫ਼ੈਸਲਾ ਲਿਆ ਹੋਵੇ। ਉਨ੍ਹਾਂ ਕਿਹਾ ਕਿ ਮੈਂ ਚੀਫ ਸਕੱਤਰ ਨੂੰ ਇਸ ਸਬੰਧੀ ਨਿਰਦੇਸ਼ ਦੇ ਦਿੱਤੇ ਹਨ ਕਿ ਅਗਲੇ ਵਿਧਾਨ ਸਭਾ ਸ਼ੈਸ਼ਨ ਤੋਂ ਪਹਿਲਾਂ-ਪਹਿਲਾਂ ਮਸੌਦਾ ਤਿਆਰ ਕਰਕੇ ਦਿੱਤਾ ਜਾਵੇ ਤਾਂ ਜੋ ਇਸ ਸਬੰਧੀ ਕਾਨੂੰਨ ਬਣਾਇਆ ਜਾਵੇ।

CM Bhagwant MannCM Bhagwant Mann

ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਜਿਸ ਤਹਿਤ ਅਸੀਂ ਹੁਣ ਛੇਤੀ ਇਹ ਵਾਅਦਾ ਪੂਰਾ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਨਾ ਕੋਈ ਕੱਚਾ ਘਰ ਰਹੇਗਾ, ਨਾ ਹੀ ਕੋਈ ਕੱਚਾ ਮੁਲਾਜ਼ਮ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement