Punjab News : ਅਕਾਲੀ ਦਲ ’ਚ ਆਉਣ ਦਾ ਮੇਰਾ ਕੋਈ ਇਰਾਦਾ ਨਹੀਂ ਹੈ- ਐਡਵੋਕੇਟ ਐਚ.ਐਸ. ਫੂਲਕਾ

By : BALJINDERK

Published : Mar 22, 2025, 5:31 pm IST
Updated : Mar 22, 2025, 5:31 pm IST
SHARE ARTICLE
 ਐਡਵੋਕੇਟ ਐਚ.ਐਸ. ਫੂਲਕਾ
 ਐਡਵੋਕੇਟ ਐਚ.ਐਸ. ਫੂਲਕਾ

Punjab News : ਅਕਾਲੀ ਆਗੂਆਂ ਦੇ ਅਸੂਲ ਤਿਆਗਣ ਨਾਲ ਪਾਰਟੀ ’ਚ ਗਿਰਾਵਟ ਆਈ ਹੈ

Punjab News in Punjabi : ਅੱਜ ਅਕਾਲੀ ਦਲ ਦੀ ਭਰਤੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਐਡਵੋਕੇਟ ਐਚ.ਐਸ. ਫੂਲਕਾ ਦਾ  ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਦੱਸਿਆ ਕਿ ‘‘ਅਕਾਲੀ ਆਗੂਆਂ ਦੇ ਅਸੂਲ ਤਿਆਗਣ ਨਾਲ ਪਾਰਟੀ ’ਚ ਗਿਰਾਵਟ ਆਈ ਹੈ। ਦੋ ਦਸੰਬਰ ਦੇ ਫ਼ੈਸਲੇ ਤੋਂ ਬਾਅਦ ਮੈਂ ਕਿਹਾ ਸੀ ਜੇਕਰ ਮੇਰੇ ਆਉਣ ਨਾਲ ਅਕਾਲੀ ਦਲ ਨੂੰ ਬਲ ਮਿਲਦਾ ਹੈ ਤਾਂ ਮੈਂ ਜ਼ਰੂਰ ਆਵਾਂਗਾ। ਪਰ ਅੱਜ ਪਾਰਟੀ ਹੋਰ ਜ਼ਿਆਦਾ ਬਿਖਰ ਗਈ ਹੈ, ਇਨ੍ਹਾਂ ਹਾਲਾਤ ’ਚ ਅਕਾਲੀ ਦਲ ’ਚ ਆਉਣ ਦਾ ਮੇਰਾ ਕੋਈ ਇਰਾਦਾ ਨਹੀਂ ਹੈ।’’

(For more news apart from I have no intention of joining Akali Dal - Advocate H.S. Phoolka News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement