Jalalabad News : ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੁਲਿਸ ਨੇ ਨਸ਼ਾ ਵੇਚਣ ਵਾਲੇ ਨੂੰ ਕੀਤਾ ਕਾਬੂ  

By : BALJINDERK

Published : Mar 22, 2025, 2:00 pm IST
Updated : Mar 22, 2025, 2:00 pm IST
SHARE ARTICLE
 ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੁਲਿਸ ਨੇ ਨਸ਼ਾ ਵੇਚਣ ਵਾਲੇ ਨੂੰ ਕੀਤਾ ਕਾਬੂ  
ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੁਲਿਸ ਨੇ ਨਸ਼ਾ ਵੇਚਣ ਵਾਲੇ ਨੂੰ ਕੀਤਾ ਕਾਬੂ  

Jalalabad News : 10 ਗ੍ਰਾਮ ਹੈਰੋਇਨ ਬਰਾਮਦ , ਮਾਮਲਾ ਦਰਜ 

Jalalabad News in Punjabi : ਬੀਤੇ ਦਿਨੀਂ ਥਾਣਾ ਸਿਟੀ ਜਲਾਲਾਬਾਦ ਦੇ ਅਧੀਨ ਪੈਂਦੇ ਗਾਂਧੀ ਨਗਰ ਤੋਂ ਇੱਕ ਨੌਜ਼ਵਾਨ ਦੀ ਚਿੱਟੇ ਦਾ ਸੇਵਨ ਕਰਦੇ ਦੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਥਾਣਾ ਸਿਟੀ ਜਲਾਲਾਬਾਦ ਮੁੱਖ ਅਫਸਰ ਸਚਿਨ ਕੁਮਾਰ ਦੀ ਅਗਵਾਈ ਹੇਠ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਤਸਕਰ ਨੂੰ ਕੁੱਝ ਸਮੇਂ ’ਚ ਗ੍ਰਿਫ਼ਤਾਰ ਕਰਨ ਕਰ ਕੇ ਦੋਸ਼ੀ ਤਸਕਰ ਬਲਵਿੰਦਰ ਸਿੰਘ ਉਰਫ਼ ਲਾਡੀ ਪੁੱਤਰ ਅਵਤਾਰ ਸਿੰਘ ਵਾਸੀ ਗਾਂਧੀ ਨਗਰ ਨੂੰ ਗੁਪਤ ਸੂਚਨਾ ਦੇ ਅਧਾਰ ਕਾਬੂ ਕਰ ਕੇ ਉਸਦੇ ਕਬਜੇ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। 

1

(For more news apart from  Police arrest drug dealer after video goes viral on social media News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement