Punjab Weather Update News: ਪੰਜਾਬ ਵਿਚ ਆਉਣ ਲੱਗੀ ਗਰਮੀ, 5 ਜ਼ਿਲ੍ਹਿਆਂ 'ਚ ਤਾਪਮਾਨ 30 ਤੋਂ ਪਾਰ
Published : Mar 22, 2025, 7:57 am IST
Updated : Mar 22, 2025, 7:58 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: ਅੱਜ ਮੌਸਮ 'ਚ ਨਹੀਂ ਹੋਵੇਗਾ ਜ਼ਿਆਦਾ ਬਦਲਾਅ

Punjab Weather Update News in punjabi : ਮੰਗਲਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਪਰ ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਸੀ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਕੇਂਦਰ ਦਾ ਕਹਿਣਾ ਹੈ ਕਿ ਅੱਜ ਪੰਜਾਬ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ ਸੂਬੇ ਦੇ ਤਾਪਮਾਨ 'ਚ ਔਸਤਨ 4 ਡਿਗਰੀ ਦਾ ਵਾਧਾ ਹੋਵੇਗਾ।

ਪੱਛਮੀ ਗੜਬੜੀ ਦਾ ਪ੍ਰਭਾਵ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਜਾਰੀ ਹੈ। ਜਿਸ ਕਾਰਨ ਅੱਜ ਪੰਜਾਬ ਦੇ ਤਾਪਮਾਨ ਵਿੱਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ 'ਚ ਤਾਪਮਾਨ ਵਧ ਸਕਦਾ ਹੈ।

ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਲਗਭਗ 10 ਤੋਂ 15 ਡਿਗਰੀ ਦਾ ਅੰਤਰ ਦੇਖਿਆ ਜਾ ਸਕਦਾ ਹੈ। ਮੌਸਮ ਕੇਂਦਰ ਅਨੁਸਾਰ ਪੰਜਾਬ ਵਿੱਚ ਨਾ ਤਾਂ ਪੱਛਮੀ ਗੜਬੜੀ ਸਰਗਰਮ ਹੋਵੇਗੀ ਅਤੇ ਨਾ ਹੀ ਆਉਣ ਵਾਲੇ ਇੱਕ ਹਫ਼ਤੇ ਤੱਕ ਤਾਪਮਾਨ ਵਿੱਚ ਕੋਈ ਬਹੁਤਾ ਵਾਧਾ ਹੋਵੇਗਾ। ਅਸਮਾਨ ਸਾਫ਼ ਹੋਵੇਗਾ ਅਤੇ ਸੂਰਜ ਚਮਕੇਗਾ। ਜਿਸ ਕਾਰਨ ਪੰਜਾਬ ਦਾ ਤਾਪਮਾਨ 4 ਡਿਗਰੀ ਵੱਧ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement