'ਤੱਕੜੀ ਚੋਣ ਨਿਸ਼ਾਨ ਬਟਨ ਦਬਾ ਕੇ ਮਹੇਸ਼ਇੰਦਰ ਨੂੰ ਐਮਪੀ ਤੇ ਮੋਦੀ ਨੂੰ ਦੁਬਾਰਾ ਪੀਐਮ ਬਣਾਵਾਂਗੇ'
Published : Apr 22, 2019, 5:24 pm IST
Updated : Apr 22, 2019, 5:29 pm IST
SHARE ARTICLE
Meeting at Gurdev Nagar Park
Meeting at Gurdev Nagar Park

ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭਿੰਦਾ ਨੇ ਹਲਕਾ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਕਰਵਾਇਆ ਮੀਟਿੰਗ ਦਾ ਆਯੋਜਨ

ਲੁਧਿਆਣਾ: ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭਿੰਦਾ ਨੇ ਹਲਕਾ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਇਕ ਮੀਟਿੰਗ ਦਾ ਆਯੋਜਨ ਗੁਰਦੇਵ ਨਗਰ ਦੀ ਵੱਡੀ ਪਾਰਕ ਵਿਖੇ ਕਰਵਾਇਆ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ

MeetingMaheshinder Grewal in Peoples

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਐਸ.ਜੀ.ਪੀ.ਸੀ. ਦੇ ਮੈਂਬਰ ਪਰਮਜੀਤ ਸਿੰਘ ਚਾਵਲਾ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਪ੍ਰਧਾਨ ਦੁਖਨਿਵਾਰਨ ਪ੍ਰਿਤਪਾਲ ਸਿੰਘ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ, ਹਰੀਸ਼ ਰਾਏ ਢਾਂਡਾ, ਬਾਬਾ ਅਜੀਤ ਸਿੰਘ,

Maheshinder Grewal in PeoplesMaheshinder Grewal in Peoples

ਹਰਭਜਨ ਸਿੰਘ ਡੰਗ, ਵਿਪਨ ਸੂਦ ਕਾਕਾ, ਬੀਜੇਪੀ ਦੇ ਸੀਨੀਅਰ ਆਗੂ ਕਮਲ ਚੇਤਲੀ, ਬੀਬੀ ਪਰਮਜੀਤ ਕੌਰ ਸ਼ਿਵਾਲਿਕ, ਨਿਰਜ ਸਤਿਜ਼ਾ, ਨਵਦਿਆਲ ਕੌਰ,  ਇੰਦਰਜੀਤ ਸਿੰਘ ਗਿੱਲ, ਗੁਰਮੀਤ ਸਿੰਘ ਕੁਲਾਰ,  ਗੁਰਿੰਦਰਪਾਲ ਸਿੰਘ ਪੱਪੂ, ਮੀਤਪਾਲ ਸਿੰਘ ਦੁਗਰੀ, ਵਿਜੈ ਦਾਨਾਵ,

Maheshinder Grewal in PeoplesMaheshinder Grewal in Peoples

ਪ੍ਰਧਾਨ ਆਈ ਟੀ ਵਿੰਗ ਲੋਕ ਸਭਾ ਹਲਕਾ ਲੁਧਿਆਣਾ ਬਲਰਾਜ ਸਿੰਘ,ਬਲਜੀਤ ਸਿੰਘ ਛਤਵਾਲ, ਗੁਰਪ੍ਰੀਤ ਸਿੰਘ ਬੱਬਲ, ਕੁਲਦੀਪ ਸਿੰਘ ਦੀਪਾ, ਐੱਮ ਡੀ ਬਲਵਿੰਦਰ ਸਿੰਘ, ਰਾਜਮਨਦੀਪ  ਸਿੰਘ, ਪਰਬ ਜਗਰਾਵਾਂ ਸਮਹੂ ਇਲਾਕਾ ਨਿਵਾਸੀਆਂ ਵਲੋਂ ਭਰੋਸਾ ਦਿਵਾਇਆ ਗਿਆ ਕਿ

Maheshinder Grewal in PeoplesMaheshinder Grewal in Peoples

19 ਮਈ ਨੂੰ ਤੱਕੜੀ ਚੋਣ ਨਿਸ਼ਾਨ ਦਾ ਬਟਨ ਦਬਾ ਕੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਐਮ ਪੀ ਬਣਵਾਂਗੇ ਤੇ ਨਰਿੰਦਰ ਮੋਦੀ ਨੂੰ ਕਾਮਯਾਬ ਕਰਕੇ ਦੁਬਾਰਾ ਦੇਸ਼ ਦਾ ਪ੍ਰਧਾਨ ਮੰਤਰੀ ਬਣਾਵਾਂਗੇ।

Maheshinder Grewal in PeoplesMaheshinder Grewal in Peoples

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement