ਦੋ ਲੁਟੇਰਿਆਂ ਨੂੰ ਫਿਰੋਜ਼ਪੁਰ ਪੁਲਿਸ ਨੇ ਕੀਤਾ ਕਾਬੂ
Published : Apr 22, 2019, 3:40 pm IST
Updated : Apr 22, 2019, 3:40 pm IST
SHARE ARTICLE
Two robbers arrested by Ferozepur Police
Two robbers arrested by Ferozepur Police

ਜਾਣੋ, ਕੀ ਹੈ ਪੂਰਾ ਮਾਮਲਾ

ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੇ ਪੈਟ੍ਰੋਲ ਪੰਪ 'ਤੇ ਲੁੱਟਾ ਖੋਹਾਂ ਕਰਨ ਵਾਲੇ ਦੋ ਲੁਟੇਰਿਆਂ ਨੂੰ ਤੀਹ ਹਜ਼ਾਰ ਦੀ ਨਗਦੀ ਅਤੇ ਤੇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ 20 -4 -19 ਨੂੰ ਕਰੀਬ ਦੁਪਹਿਰ ਦੇ ਇਕ ਵਜੇ ਫਿਰੋਜ਼ਪੁਰ ਦੇ ਪਿੰਡ ਸ਼ੇਖਵਾ ਦੇ ਪੈਟ੍ਰੋਲ ਪੰਪ 'ਤੇ ਚਾਰ ਲੋਕ ਆਏ ਤੇ ਪੈਟ੍ਰੋਲ ਦੇ ਬਹਾਨੇ ਪੈਟ੍ਰੋਲ ਕਰਮਚਾਰੀ ਨਾਲ ਕੁੱਟਮਾਰ ਕੀਤੀ ਅਤੇ ਉਸ ਦਾ ਪੈਸੇ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ ਜਿਸ ਵਿਚ ਪੰਜਾਹ ਹਾਜ਼ਰ ਦੇ ਕਰੀਬ ਰੁਪਏ ਸਨ।

Firozpur Police Firozpur Police

ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।  ਪੁਲਿਸ ਨੂੰ ਸੂਚਨਾ ਮਿਲਦੇ ਹੀ ਪੁਲਿਸ ਨੇ ਕਾਰਵਾਈ ਕਰ ਉਹਨਾਂ ਚਾਰ ਲੁਟੇਰਿਆਂ ਵਿਚੋਂ ਦੋ ਨੂੰ ਤੀਹ ਹਾਜ਼ਰ ਰੁਪਏ ਅਤੇ ਤੇਜ਼ ਹਥਿਆਰ ਸਮੇਤ ਕਾਬੂ ਕਰ ਲਿਆ ਗਿਆ ਹੈ। ਐਸਪੀਡੀ ਬਲਜੀਤ ਸਿੰਘ ਸਿੱਧੂ ਨੇ ਦਸਿਆ ਕਿ ਪੁਲਿਸ ਨੂੰ ਜਦੋਂ ਘਟਨਾ ਬਾਰੇ ਪਤਾ ਲਗਿਆ ਤਾਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਹਨਾਂ ਚਾਰ ਲੁਟੇਰਿਆਂ ਵਿਚੋਂ ਦੋ ਨੂੰ ਕਾਬੂ ਕਰ ਉਹਨਾਂ ਦੋ ਲੁਟੇਰਿਆਂ ਕੋਲੋਂ ਤੀਹ ਹਜ਼ਾਰ ਰੁਪਏ ਅਤੇ ਤੇਜ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਕਿਹਾ ਕਿ ਅੱਗੇ ਤਫਤੀਸ਼ ਜਾਰੀ ਹੈ ਅਜੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement