
ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਸਿਲਸਿਰਾ ਲਗਾਤਾਰ ਜਾਰੀ
ਚੰਡੀਗੜ੍ਹ: ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਂਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਹਲਕਿਆਂ 'ਚ ਕਾਫ਼ੀ ਫੇਰਬਦਲ ਕੀਤਾ ਹੈ।
PHOTO
ਇਸ ਤਹਿਤ ਪੰਜਾਬ ਸਰਕਾਰ ਨੇ ਅੱਜ 4 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ 'ਚ ਆਈ.ਏ.ਐੱਸ. ਅਤੇ ਪੀ.ਪੀ.ਐੱਸ. ਅਧਿਕਾਰੀ ਸ਼ਾਮਲ ਹਨ।ਆਈ.ਏ.ਐੱਸ. 'ਚ ਸੁਮੀਤ ਜਰਾਂਗਲ, ਅਪਨੀਤ ਰਿਆਤ, ਅਮਨਦੀਪ ਬਾਂਸਲ ਅਤੇ ਪੀ.ਸੀ.ਐੱਸ. 'ਚ ਜਗਜੀਤ ਸਿੰਘ ਦਾ ਨਾਂ ਸ਼ਾਮਲ ਹਨ।
PHOTO