ਖ਼ਬਰਾਂ |

ਤਾਜ਼ਾ |

ਹੁਸ਼ਿਆਰਪੁਰ 'ਚ ਦਰੱਖਤ ਨਾਲ ਟਕਰਾਈ ਬੱਸ, 13 ਸਵਾਰੀਆਂ ਜ਼ਖਮੀ

By : GAGANDEEP

Published : Apr 22, 2023, 5:49 pm IST
Updated : Apr 22, 2023, 5:49 pm IST
SHARE ARTICLE
photo
photo

ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਦਾਖ਼ਲ

 

ਹੁਸ਼ਿਆਰਪੁਰ : ਪੰਜਾਬ ਦੇ ਜਲੰਧਰ-ਪਠਾਨਕੋਟ ਰੋਡ 'ਤੇ ਸ਼ਨੀਵਾਰ ਨੂੰ ਇਕ ਨਿੱਜੀ ਬੱਸ ਦੇ ਦਰੱਖਤ ਨਾਲ ਟਕਰਾਉਣ ਕਾਰਨ ਘੱਟੋ-ਘੱਟ 13 ਯਾਤਰੀ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਪਕੌੜਿਆਂ ਦੇ ਪੈਸੇ ਮੰਗਣ 'ਤੇ ਨਸ਼ੇੜੀਆਂ ਨੇ ਰੇਹੜੀ ਸੰਚਾਲਕ 'ਤੇ ਇੱਟਾਂ ਨਾਲ ਹਮਲਾ, ਕਰ ਦਿੱਤਾ ਲਹੂ-ਲੁਹਾਣ

ਉਹਨਾਂ ਦੱਸਿਆ ਕਿ ਬੱਸ ਦਿੱਲੀ ਤੋਂ ਜੰਮੂ-ਕਸ਼ਮੀਰ ਦੇ ਕਟੜਾ ਜਾ ਰਹੀ ਸੀ ਅਤੇ ਇਸ ਵਿੱਚ 50 ਦੇ ਕਰੀਬ ਸਵਾਰੀਆਂ ਸਨ। ਉਨ੍ਹਾਂ ਦੱਸਿਆ ਕਿ ਜਦੋਂ ਇਹ ਬੱਸ ਪਿੰਡ ਆਇਮਾ ਮਾਂਗਟ ਨੇੜੇ ਪੁੱਜੀ ਤਾਂ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਖੋਹ ਲਿਆ, ਜਿਸ ਕਾਰਨ ਬੱਸ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਮੁਕੇਰੀਆਂ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖਮੀ ਯਾਤਰੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਗਰਭਵਤੀ ਪਤਨੀ ਨੇ ਸੀਸ ਝੁਕਾ ਕੇ ਦਿੱਤੀ ਸ਼ਹੀਦ ਪਤੀ ਹਰਕ੍ਰਿਸ਼ਨ ਸਿੰਘ ਨੂੰ ਅੰਤਿਮ ਵਿਦਾਈ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement