Lok Sabha Elections 2024: ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ; ਸੁਖਬੀਰ ਬਾਦਲ ਨਹੀਂ ਲੜਨਗੇ ਚੋਣ
Published : Apr 22, 2024, 3:59 pm IST
Updated : Apr 22, 2024, 4:36 pm IST
SHARE ARTICLE
Shiromani Akali Dal announces last list of candidates
Shiromani Akali Dal announces last list of candidates

ਜਲੰਧਰ ਵਿਖੇ ਸੁਖਬੀਰ ਬਾਦਲ ਵਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

Lok Sabha Elections 2024: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਪੰਜ ਸੀਟਾਂ ਅਤੇ ਚੰਡੀਗੜ੍ਹ ਸੀਟ 'ਤੇ ਅਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਚੰਡੀਗੜ੍ਹ ਤੋਂ ਹਰਦੇਵ ਸਿੰਘ ਸੈਣੀ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ ਅਤੇ ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇਪੀ ਅੱਜ ਹੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।

Photo

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵਿਸਾਖੀ ਵਾਲੇ ਦਿਨ 7 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਪਹਿਲੀ ਸੂਚੀ ਵਿਚ ਗੁਰਦਾਸਪੁਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸੀਟਾਂ ਲਈ ਉਮੀਦਵਾਰ ਐਲਾਨੇ ਗਏ ਹਨ। ਹੁਣ ਪਾਰਟੀ ਵਲੋਂ ਸਿਰਫ਼ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਦਾ ਐਲਾਨ ਬਾਕੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement