Kapurthala News: ਕਪੂਰਥਲਾ 'ਚੋਂ ਮਿਲਿਆ ਲਾਵਾਰਸ ਬੈਗ, ਇਲਾਕਾ ਸੀਲ, ਮੌਕੇ 'ਤੇ ਪਹੁੰਚੀ ਬੰਬ ਸਕੁਐਡ ਟੀਮ ਤੇ ਉੱਚ ਅਧਿਕਾਰੀ
Published : Apr 22, 2024, 5:16 pm IST
Updated : Apr 22, 2024, 5:16 pm IST
SHARE ARTICLE
Unclaimed bag found in Kapurthala News
Unclaimed bag found in Kapurthala News

Kapurthala News: CRPF ਦਫ਼ਤਰ ਕੋਲੋਂ ਲਾਵਾਰਿਸ ਬੈਗ ਵਿਚ ਬੰਬ ਮਿਲਣ ਦੀ ਮਿਲੀ ਸੀ ਸੂਚਨਾ

Unclaimed bag found in Kapurthala News: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ ਡੀਐਸਪੀ ਸਬ ਡਵੀਜ਼ਨ ਦਫ਼ਤਰ ਨੇੜੇ ਸੀਪੀਆਰਸੀ ਦਫ਼ਤਰ ਵਿੱਚ ਇੱਕ ਲਾਵਾਰਿਸ ਬੈਗ ਵਿਚ ਬੰਬ ਮਿਲਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿਤਾ।

ਇਹ ਵੀ ਪੜ੍ਹੋ: Haryana News: ਵਿਆਹ ਵਾਲੇ ਦਿਨ ਲਾੜੀ ਦੀ ਮੌਤ, ਟਰੱਕ ਨਾਲ ਟਕਰਾਈ ਕਾਰ

ਨੇੜਲੇ ਦਫ਼ਤਰਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਐਸਪੀ ਗੁਰਪ੍ਰੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਦੱਸਿਆ ਕਿ 500 ਮੀਟਰ ਦੇ ਘੇਰੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬੰਬ ਨਿਰੋਧਕ ਟੀਮ ਨੂੰ ਵੀ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ: Haryana News: ਹਰਿਆਣਾ 'ਚ ਜਵਾਈ ਦਾ ਕਤਲ, ਧੀ ਦੇ ਪ੍ਰੇਮ ਵਿਆਹ ਤੋਂ ਨਾਰਾਜ਼ ਸਨ ਪਰਿਵਾਰਕ ਮੈਂਬਰ

ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਰੋਡ 'ਤੇ ਸਥਿਤ ਸੀ.ਪੀ.ਆਰ.ਸੀ ਦਫਤਰ, ਸਦਰ ਥਾਣੇ ਦੇ ਨਾਲ ਲੱਗਦੀ ਇਮਾਰਤ ਅਤੇ ਡੀ.ਐਸ.ਪੀ ਸਬ-ਡਵੀਜ਼ਨ ਦੇ ਦਫਤਰ ਵਿਚ ਇਕ ਲਾਵਾਰਸ ਬੈਗ ਮਿਲਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਬੈਗ 'ਚ ਬੰਬ ਹੋਣ ਦੇ ਡਰੋਂ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਪੂਰੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਅਤੇ ਫਾਇਰ ਬ੍ਰਿਗੇਡ ਦੀ ਟੀਮ ਦੇ ਨਾਲ ਬੰਬ ਨਿਰੋਧਕ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਕੇ 'ਤੇ ਪਹੁੰਚੇ ਐੱਸਪੀ ਹੈੱਡ ਕੁਆਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੰਬ ਦੇ ਡਰ ਨੂੰ ਦੇਖਦੇ ਹੋਏ 500 ਇਲਾਕੇ ਨੂੰ ਸੀਲ ਕਰ ਦਿਤਾ ਗਿਆ ਹੈ ਅਤੇ ਇਸ ਖੇਤਰ 'ਚ ਪੈਂਦੇ ਸਾਰੇ ਦਫਤਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਬੰਬ ਨਕਾਰਾ ਕਰਨ ਲਈ ਬੰਬ ਨਿਰੋਧਕ ਟੀਮ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗਤੀਵਿਧੀ ਮੌਕ ਡਰਿੱਲ ਕਰਕੇ ਕੀਤੀ ਜਾ ਰਹੀ ਹੈ।

(For more Punjabi news apart from Unclaimed bag found in Kapurthala News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement