ਪੰਜਾਬੀ ਨੌਜਵਾਨ ਦੀ ਦੁਬਈ ਵਿਚ ਸੜਕ ਹਾਦਸੇ ’ਚ ਮੌਤ
Published : May 22, 2021, 9:43 am IST
Updated : May 22, 2021, 9:44 am IST
SHARE ARTICLE
Punjabi youth dies in Dubai accident
Punjabi youth dies in Dubai accident

ਕਸਬਾ ਮੱਤੇਵਾਲ ਤੋਂ ਵਿਦੇਸ਼ ਦੁਬਈ ਗਏ ਇਕ ਨੌਜਵਾਨ ਦੀ ਸਾਊਦੀ ਅਰਬ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਅੰਮ੍ਰਿਤਸਰ (ਖ਼ਾਲਸਾ) : ਰੋਜ਼ੀ ਰੋਟੀ ਦੀ ਖਾਤਰ ਸਥਾਨਕ ਕਸਬਾ ਮੱਤੇਵਾਲ ਤੋਂ ਵਿਦੇਸ਼ ਦੁਬਈ ਗਏ ਇਕ ਨੌਜਵਾਨ ਦੀ ਸਾਊਦੀ ਅਰਬ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

AccidentAccident

ਪ੍ਰਾਪਤ ਜਾਣਕਾਰੀ ਇਹ ਨੌਜਵਾਨ ਜੋਬਨਜੀਤ ਸਿੰਘ ਪੁੱਤਰ ਤਜਿੰਦਰ ਸਿੰਘ ਉਮਰ ਕਰੀਬ 25 ਸਾਲਾ ਇਹ ਨੌਜਵਾਨ ਜੋ ਕਿ ਬਤੌਰ ਟਰੱਕ ਡਰਾਈਵਰ ਦੁਬਈ ਵਿਚ ਕੰਮ ਕਰਦਾ ਸੀ। ਪਰਵਾਰਕ ਮੈਂਬਰਾਂ ਵਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਵਿਚ ਮਦਦ ਕੀਤੀ ਜਾਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement