ਜ਼ਿੰਦਗੀ ਦੀ ਜੰਗ ਹਾਰ ਗਿਆ 6 ਸਾਲਾ ਮਾਸੂਮ
Published : May 22, 2022, 7:28 pm IST
Updated : May 22, 2022, 7:41 pm IST
SHARE ARTICLE
6-year-old innocent lost the battle of life
6-year-old innocent lost the battle of life

ਨਹੀਂ ਬਚ ਸਕੀ ਜਾਨ

 

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿੱਚ ਬੋਰਵੈੱਲ 'ਚ ਡਿੱਗੇ 6 ਸਾਲਾ ਰਿਤਿਕ ਦੀ ਮੌਤ ਹੋ ਗਈ ਹੈ। ਹੁਸ਼ਿਆਰਪਰ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਬੱਚੇ ਨੂੰ ਬਚਾਉਣ ਲਈ ਕਰੀਬ 8 ਘੰਟੇ ਰੈਸਕਿਊ ਆਪ੍ਰੇਸ਼ਨ ਚਲਾਇਆ ਗਿਆ ਸੀ। ਡਾਕਟਰਾਂ ਅਨੁਸਾਰ ਬੱਚੇ ਦਾ ਸਰੀਰ ਨੀਲਾ ਪੈ ਚੁੱਕਾ ਸੀ।

 

Major accident in Hoshiarpur
Major accident in Hoshiarpur

ਦੱਸ ਦੇਈਏ ਕਿ ਇਹ ਘਟਨਾ ਉਸ ਵੇਲੇ ਹੋਈ ਜਦੋਂ ਖੇਤਾਂ ਵਿੱਚ ਖੇਡ ਰਹੇ ਬੱਚੇ ਰਿਤਿਕ ਪਿੱਛੇ ਇੱਕ ਕੁੱਤਾ ਪੈ ਗਿਆ ਸੀ। ਕੁੱਤੇ ਤੋਂ ਬਚਣ ਲਈ ਛੇ ਸਾਲਾ ਰਿਤਿਕ ਦੌੜਦੇ ਹੋਏ ਖੇਤਾਂ ਵਿੱਚ ਸਥਿਤ ਬੋਰਵੈੱਲ ਵਿਚ ਡਿੱਗ ਗਿਆ। 

Major accident in HoshiarpurMajor accident in Hoshiarpur

ਰਿਤਿਕ ਨੂੰ ਕੱਢਣ ਲਈ ਜੇਸੀਬੀ ਮਸ਼ੀਨ ਦੀ ਵਰਤੋਂ ਕੀਤੀ ਗਈ ਸੀ। ਉਸ ਨੂੰ ਕਲਿੱਪ ਰਾਹੀਂ ਕੱਢਣ ਦੀ ਕਈ ਵਾਰ ਕੋਸ਼ਿਸ਼ ਕੀਤੀ ਗਈ ਪਰ ਉਹ ਵਾਰ-ਵਾਰ ਬੋਰਵੈੱਲ ਵਿੱਚ ਡਿੱਗ ਰਿਹਾ ਸੀ। ਮਸ਼ੀਨ ਡੇਢ ਘੰਟੇ ਵਿੱਚ ਸਿਰਫ 15 ਫੁੱਟ ਦੀ ਖੁਦਾਈ ਹੀ ਕਰ ਸਕੀ। ਬੱਚਾ ਬੋਰਵੈੱਲ ਵਿੱਚ 95 ਫੁੱਟ ਦੀ ਡੂੰਘਾਈ ਵਿੱਚ ਫਸਿਆ ਸੀ।

 

Major accident in Hoshiarpur
Major accident in Hoshiarpur

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement