Jagtar Singh Tara : ਜਲੰਧਰ 'ਚ ਦਰਜ UAPA ਮਾਮਲੇ 'ਚੋਂ ਜਗਤਾਰ ਸਿੰਘ ਤਾਰਾ ਬਰੀ 

By : BALJINDERK

Published : May 22, 2024, 6:04 pm IST
Updated : May 22, 2024, 6:04 pm IST
SHARE ARTICLE
 ਜਗਤਾਰ ਸਿੰਘ ਤਾਰਾ
ਜਗਤਾਰ ਸਿੰਘ ਤਾਰਾ

Jagtar Singh Tara : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ, 2012 'ਚ ਗੁਰਾਇਆ ਥਾਣੇ 'ਚ ਮਾਮਲਾ ਹੋਇਆ ਸੀ ਦਰਜ 

Jagtar Singh Tara : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਤਾਰਾ ਦੇ ਖ਼ਿਲਾਫ਼ ਜਲੰਧਰ ਦੇਹਾਤ ਦੇ ਗੁਰਾਇਆ ਥਾਣੇ ਵਿਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਅਤੇ ਅਸਲਾ ਐਕਟ (Unlawful Activities (Prevention) Act)  ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਤਾਰਾ ਨੂੰ ਬਰੀ ਕਰ ਦਿੱਤਾ ਹੈ।
ਪਹਿਲਾਂ ਚਰਚਾ ਸੀ ਕਿ ਤਾਰਾ ਨੂੰ ਅਦਾਲਤ ਵਿਚ ਲਿਆਂਦਾ ਜਾਵੇਗਾ ਪਰ ਫਿਰ ਤਾਰਾ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਸਾਲ 2012 ਵਿੱਚ ਗੁਰਾਇਆ ਥਾਣੇ ਵਿਚ ਤਾਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ। 20 ਨੂੰ ਅਦਾਲਤ ਵਿੱਚ ਬਹਿਸ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਅੱਜ ਸੁਣਵਾਈ ਤੈਅ ਕੀਤੀ ਸੀ। ਅੱਜ ਤਾਰਾ ਨੂੰ ਅਦਾਲਤ ਵਿੱਚ ਬਰੀ ਕਰ ਦਿੱਤਾ ਗਿਆ। ਤਾਰਾ ਦੇ ਬਰੀ ਹੋਣ 'ਤੇ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

(For more news apart from Jagtar Singh Tara acquitted in UAPA case registered in Jalandhar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement