Amritsar News : ਜੰਡਿਆਲਾ ਗੁਰੂ ’ਚ 2 ਨਸ਼ਾ ਤਸਕਰਾਂ ਦੇ ਘਰਾਂ ’ਤੇ ਚੱਲਿਆ ਪੀਲਾ ਪੰਜਾ
Published : May 22, 2025, 1:07 pm IST
Updated : May 22, 2025, 1:07 pm IST
SHARE ARTICLE
Bulldozer Action on houses of 2 drug smugglers in Jandiala Guru Latest News in Punjabi
Bulldozer Action on houses of 2 drug smugglers in Jandiala Guru Latest News in Punjabi

Amritsar News : ਪੰਚਾਇਤੀ ਜ਼ਮੀਨ ’ਤੇ ਵੀ ਕੀਤਾ ਹੋਇਆ ਸੀ ਨਾਜਾਇਜ਼ ਕਬਜਾ

Bulldozer Action on houses of 2 drug smugglers in Jandiala Guru Latest News in Punjabi  : ਜੰਡਿਆਲਾ ਗੁਰੂ, (ਅੰਮ੍ਰਿਤਸਰ) : ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਵਿਚ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ਾ ਕਰਨ ਵਾਲੇ 2 ਨਸ਼ਾ ਤਸਕਰਾਂ ਦੇ ਘਰਾਂ ’ਤੇ ਪੀਲਾ ਪੰਜਾ ਚਲਾਇਆ ਅਤੇ ਪੁਲਿਸ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਉਕਤ ਘਰਾਂ ਨੂੰ ਢਾਹ ਦਿਤਾ ਗਿਆ। 

ਮੌਕੇ ’ਤੇ ਪੁੱਜੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਐਸ.ਐਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਪਿੰਡ ਧਾਰੜ ਦੇ ਨਸ਼ਾ ਤਸਕਰ ਹਰਪ੍ਰੀਤ ਸਿੰਘ ਉਰਫ਼ ਘੁੱਲਾ ਅਤੇ ਸਤਨਾਮ ਸਿੰਘ ਕਾਫ਼ੀ ਦੇਰ ਤੋਂ ਨਸ਼ਾ ਤਸਕਰੀ ਕਰਦੇ ਆ ਰਹੇ ਸਨ। ਇਨ੍ਹਾਂ ਨੇ ਪਿੰਡ ਦੀ ਜ਼ਮੀਨ ’ਤੇ ਨਾਜਾਇਜ਼ ਘਰ ਵੀ ਉਸਾਰੇ ਸਨ ਅਤੇ ਇਨ੍ਹਾਂ ’ਤੇ ਕਈ ਨਸ਼ਾ ਤਸਕਰੀ ਦੇ ਕੇਸ ਵੀ ਦਰਜ ਹਨ। ਜਿਸ ਕਾਰਨ ਇਹ ਜੇਲਾਂ ਵਿਚ ਹਨ। 

ਐਸ.ਐਸ.ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਾਇਆ ਜਾਵੇਗਾ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement