'ਸਫ਼ਾਈ ਅਪਣਾਉ, ਬੀਮਾਰੀ ਭਜਾਉ' ਮਿਸ਼ਨ ਸ਼ੁਰੂ
Published : Jun 22, 2018, 12:23 am IST
Updated : Jun 22, 2018, 12:23 am IST
SHARE ARTICLE
 'Cleanliness Adoption, Disease Sickness' Mission Started
'Cleanliness Adoption, Disease Sickness' Mission Started

ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਤੰਦਰੁਸਤ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਤੰਦਰੁਸਤ ਰਹਿਣ ਲਈ 'ਸਫਾਈ ਅਪਣਾਓ ਬਿਮਾਰੀ ਭਜਾਓ'.......

ਕੋਟ ਈਸੇ ਖਾਂ : ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਤੰਦਰੁਸਤ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਤੰਦਰੁਸਤ ਰਹਿਣ ਲਈ 'ਸਫਾਈ ਅਪਣਾਓ ਬਿਮਾਰੀ ਭਜਾਓ' ਮਿਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਮਿਸ਼ਨ ਤਹਿਤ ਕਾਰਜ ਸਾਧਕ ਅਫਸਰ ਦਵਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਸਫਾਈ ਕਰਵਾਈ ਗਈ ਅਤੇ ਲੋਕਾਂ ਨੂੰ ਇਸ ਮਿਸ਼ਨ ਤਹਿਤ ਘਰ-ਘਰ ਜਾ ਕੇ ਸਫਾਈ ਪ੍ਰਤੀ ਜਾਗਰੂਕ ਕੀਤਾ ਗਿਆ

ਅਤੇ ਲੋਕਾਂ ਨੂੰ ਕਿਹਾ ਕਿ ਪਾਣੀ ਦੀ ਬਚਤ ਕਰੋ, ਵਾਤਾਵਰਣ ਨੂੰ ਸ਼ੁੱਧ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਓ ਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰੋ ਅਤੇ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖੀਏ ਤੇ ਬਿਮਾਰੀਆਂ ਤੋਂ ਛੁਟਕਾਰਾ ਪਾਈਏ। ਇਸ ਮੌਕੇ ਰਛਪਾਲ ਸਿੰਘ (ਕਲਰਕ) ਨੋਡਲ ਅਫਸਰ ਸੈਨੀਟੇਸ਼ਨ ਬ੍ਰਾਂਚ, ਬਲਵਿੰਦਰ ਸਿੰਘ ਜੂਨੀਅਰ ਸਹਾਇਕ, ਰਮੇਸ਼ ਕੁਮਾਰ ਕੰਪਿਊਟਰ ਆਪ੍ਰੇਟਰ, ਜਗਦੀਪ ਕੰਪਿਊਟਰ ਆਪ੍ਰੇਟਰ, ਰਵੀ ਕੁਮਾਰ ਮੇਟ ਅਤੇ ਸਫਾਈ ਸੇਵਕ ਹਾਜਰ ਸਨ।

 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement