Punjab News: ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ  
Published : Jun 22, 2024, 12:17 pm IST
Updated : Jun 22, 2024, 12:17 pm IST
SHARE ARTICLE
File Photo
File Photo

ਕਾਰ ਚਾਲਕ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ।

Punjab News: ਮੋਰਿੰਡਾ: ਪਿੰਡ ਕਜੌਲੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਪਿੰਡ ਸੰਗਤਪੁਰਾ ਦੇ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਹੈ।  ਮੋਰਿੰਡਾ ਸਿਟੀ ਪੁਲਿਸ ਦੇ ਏਐੱਸਆਈ ਬੂਟਾ ਸਿੰਘ ਨੇ ਦੱਸਿਆ ਕਿ ਸੌਦਾਗਰ ਸਿੰਘ ਵਾਸੀ ਪਿੰਡ ਸੰਗਤਪੁਰਾ ਨੇ ਪੁਲਿਸ ਨੂੰ ਲਿਖਵਾਏ ਬਿਆਨ ਵਿਚ ਦੱਸਿਆ ਕਿ ਉਸ ਦਾ ਛੋਟਾ ਲੜਕਾ ਗੁਰਮੀਤ ਸਿੰਘ ਮੋਟਰਸਾਈਕਲ ਲੈ ਕੇ ਪਿੰਡ ਸੰਧਾਰੀ ਮਾਜਰਾ ਨੂੰ ਗਿਆ ਸੀ।

ਸ਼ਾਮ ਦੇ ਸੱਤ ਕੁ ਵਜੇ ਜਦੋਂ ਉਹ ਪਿੰਡ ਕਸੌਲੀ ਦੀ ਸੜਕ 'ਤੇ ਖੜ੍ਹੇ ਗੱਲਾਂ ਕਰਦੇ ਹੋਏ ਗੁਰਮੀਤ ਸਿੰਘ ਦੀ ਉਡੀਕ ਕਰ ਰਹੇ ਸਨ, ਉਹ ਉਥੇ ਦੇਖਦੇ ਹਨ ਕਿ ਇੱਕ ਕਾਰ ਨੇ ਗੁਰਮੀਤ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਮੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਕਾਰ ਚਾਲਕ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement