ਖ਼ਬਰਾਂ |

ਤਾਜ਼ਾ |

Punjab News : ਨਸ਼ੇ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ, ਕਿਹਾ ਨਸ਼ੇ ਖ਼ਿਲਾਫ਼ 3 ਕਰੋੜ ਪੰਜਾਬੀ ਦੇਣ ਸਾਥ

By : BALJINDERK

Published : Jun 22, 2025, 7:36 pm IST
Updated : Jun 22, 2025, 7:36 pm IST
SHARE ARTICLE
 Cabinet Minister Aman Arora
Cabinet Minister Aman Arora

Punjab News : ਨਸ਼ੇ ਖ਼ਿਲਾਫ਼ 3 ਕਰੋੜ ਪੰਜਾਬੀ ਦੇਣ ਸਾਥ, ਨਸ਼ੇ ਦੀ ਸਪਲਾਈ ਰੋਕਣੀ ਸਰਕਾਰ ਦੀ ਜ਼ਿੰਮੇਵਾਰੀ

Punjab News in Punjabi : ਨਸ਼ੇ ਨੂੰ ਲੈ ਕੇ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ "ਨਸ਼ਾ ਖ਼ਤਮ ਕਰਨਾ ਸਿਰਫ਼ ਸਰਕਾਰ ਦੇ ਬੱਸ ਦੀ ਗੱਲ ਨਹੀਂ, ਸਾਰੇ 3 ਕਰੋੜ ਪੰਜਾਬੀਆਂ ਨੂੰ ਦੇਣਾ ਪਏਗਾ ਸਾਥ।" ਉਹਨਾਂ ਕਿਹਾ ਕਿ ਨਸ਼ੇ ਦੀ ਸਪਲਾਈ ਰੋਕਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਪਰ ਡਿਮਾਂਡ ਖਤਮ ਕਰਨੀ ਪਵੇਗੀ ਲੋਕਾਂ ਨੂੰ। ਇਹ ਪਿਛਲੀਆਂ ਸਰਕਾਰਾਂ ਵੱਲੋਂ ਛੱਡਿਆ ਕੈਂਸਰ ਹੈ। ਨਸ਼ਾ 100% ਖ਼ਤਮ ਹੋ ਸਕਦਾ ਪਰ ਇਹ ਖ਼ਤਮ ਕਰਨਾ ਇਕੱਲੇ ਸਰਕਾਰ ਦੇ ਬੱਸ ਦੀ ਗੱਲ ਨਹੀਂ। ਅਮਨ ਅਰੋੜਾ ਨੇ ਕਿਹਾ ਕਿ "ਨਸ਼ਾ ਖਤਮ ਕਰਨ ਲਈ ਲੋਕਾਂ ਦਾ ਸਾਥ ਜ਼ਰੂਰੀ ਹੈ।

(For more news apart from   Cabinet Minister Aman Arora's big statement on drugs, said that 3 crore Punjabis will support against drugs News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement