
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜੰਗੀਰ ਕੌਰ ਵਲੋਂ ਇਸਤਰੀ ਅਕਾਲੀ ਜਿਲ੍ਹਾ ਫਤਿਹਗੜ੍ਹ ਦੇ ਪ੍ਰਧਾਨ ...
ਫਤਿਹਗੜ੍ਹ ਸਾਹਿਬ,ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜੰਗੀਰ ਕੌਰ ਵਲੋਂ ਇਸਤਰੀ ਅਕਾਲੀ ਜਿਲ੍ਹਾ ਫਤਿਹਗੜ੍ਹ ਦੇ ਪ੍ਰਧਾਨ ਬੀਬੀ ਮਨਪ੍ਰੀਤ ਕੌਰ ਹੁੰਦਲ ਨੂੰ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾ ਨੂੰ ਦੇਖਦੇ ਹੋਏ ਪੁਲਿਸ ਜਿਲ੍ਹਾ ਖੰਨਾ ਦੀ ਸਹਾਇਕ ਕੋਆਰਡੀਨੇਟਰ ਨਿਯੁਕਤ ਕੀਤਾ।
ਇਸ ਮੌਕੇ ਇਸਤਰੀ ਅਕਾਲੀ ਜਿਲ੍ਹਾ ਫਤਿਹਗੜ੍ਹ ਦੇ ਪ੍ਰਧਾਨ ਬੀਬੀ ਮਨਪ੍ਰੀਤ ਕੌਰ ਹੁੰਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜੰਗੀਰ ਕੌਰ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਇਸ ਨਿਯੁਕਤੀ ਲਈ ਤਹਿ ਦਿਲੋ ਧੰਨਵਾਦ ਕਰਦਿਆ ਕਿਹਾ ਕਿ ਉਹ ਪਾਰਟੀ ਵੱਲੋਂ ਇਸ ਸੋਪੀ ਗਈ ਇਸ ਜਿੰਮੇਵਾਰੀ ਨੂੰ ਪੂਰੀ ਮਿਹਨਤ, ਈਮਾਨਦਾਰੀ, ਤਨਦੇਹੀ ਨਾਲ ਨਿਭਾਉਣ।