ਕੈਪਟਨ ਅਮਰਿੰਦਰ ਸਿੰਘ ਦੇ ਸ਼ਿਮਲਾ ਫਾਰਮ ਹਾਊਸ ਵਿਖੇ ਦੋ ਮਜ਼ਦੂਰਾਂ ਦੀ ਭੇਦਭਰੀ ਹਾਲਤ ‘ਚ ਮੌਤ
Published : Jul 22, 2019, 12:22 pm IST
Updated : Jul 22, 2019, 12:22 pm IST
SHARE ARTICLE
Captain Amrinder Singh
Captain Amrinder Singh

ਸ਼ਿਮਲਾ ਦੇ ਨਾਰਕੰਡਾ ਦੇ ਪਿੰਡ ਕੰਡਿਆਲੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ

ਸ਼ਿਮਲਾ: ਸ਼ਿਮਲਾ ਦੇ ਨਾਰਕੰਡਾ ਦੇ ਪਿੰਡ ਕੰਡਿਆਲੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਵਿਚ ਦੋ ਨੇਪਾਲੀ ਮਜ਼ਦੂਰਾਂ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਪੁਲਿਸ 3 ਦਿਨਾਂ ਬਾਅਦ ਵੀ ਪਤਾ ਨਹੀਂ ਲਗਾ ਸਕੀ ਕਿ ਮੌਤ ਕਿਵੇਂ ਹੋਈ ਹੈ। ਲਾਸ਼ਾਂ ਦੀ ਮੈਡੀਕਲ ਰਿਪੋਰਟ ਆਉਣ ਬਾਅਦ ਹੀ ਪਤਾ ਲੱਗ ਸਕੇਗਾ ਕਿ ਕਿਵੇਂ ਇਨ੍ਹਾਂ ਦੀ ਮੌਤ ਹੋਈ ਹੈ।

DeathDeath Case 

ਦੱਸ ਦਈਏ 2 ਦਿਨ ਪਹਿਲਾਂ ਕੈਪਟਨ ਦੇ ਫਾਰਮ ਹਾਊਸ ਵਿਚ ਮਜ਼ਦੂਰ ਦੇਵ ਬਹਾਦੁਰ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਸੀ। ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਦੂਜੇ ਮਜ਼ਦੂਰ ਦੀ ਵੀ ਹਾਲਤ ਖ਼ਰਾਬ ਹੋ ਗਈ। ਥੋੜੀ ਦੇਰ ਬਾਅਦ ਉਸ ਨੇ ਵੀ ਦਮ ਤੋੜ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement