ਪੁੰਛ ਵਿਚ ਫ਼ੌਜ ਦੇ ਜਵਾਨ ਨੇ ਕੀਤੀ ਆਤਮ ਹਤਿਆ
Published : Aug 22, 2020, 12:48 am IST
Updated : Aug 22, 2020, 12:48 am IST
SHARE ARTICLE
image
image

ਪੁੰਛ ਵਿਚ ਫ਼ੌਜ ਦੇ ਜਵਾਨ ਨੇ ਕੀਤੀ ਆਤਮ ਹਤਿਆ

ਜੰਮੂ, 21 ਅਗੱਸਤ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਲਾਈਨ ਨਾਲ ਲਗਦੇ ਇਲਾਕੇ 'ਚ ਤਾਇਨਾਤ ਇਕ ਫ਼ੌਜ ਦੇ ਜਵਾਨ ਨੇ ਸ਼ੁਕਰਵਾਰ ਨੂੰ ਅਪਣੀ ਹੀ ਰਾਈਫ਼ਲ ਨਾਲ ਖ਼ੁਦ ਨੂੰ ਕਥਿਤ ਤੌਰ 'ਤੇ ਗੋਲੀ ਮਾਰ ਕੇ ਆਤਮ ਹਤਿਆ ਕਰ ਲਈ। ਅਧਿਕਾਰਿਕ ਸੂਤਰਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਦਸਿਆਕਿ ਮਨਕੋਟ ਸੈਕਟਰ 'ਚ ਜਵਾਨ ਨੇ ਖ਼ੁਦ ਨੂੰ ਗੋਲੀ ਮਾਰੀ ਤਾਂ ਆਵਾਜ਼ ਸੁਣ ਕੇ ਉਥੇ ਪਹੁੰਚੇ ਹੋਰ ਫ਼ੌਜੀਆਂ ਨੇ ਉਸ ਨੂੰ ਖ਼ੁਨ ਨਾਲ ਸਨਿਆ ਦੇਖਿਆ। ਫ਼ੌਜੀ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕimageimageਰ ਦਿਤਾ। ਇਹ ਜਵਾਨ 39 ਰਾਸ਼ਟਰੀ ਰਾਈਫ਼ਲਜ਼ 'ਚ ਅਪਣੀ ਸੇਵਾ ਦੇ ਰਿਹਾ ਸੀ। ਪੁਲਿਸ ਨੇ ਦਸਿਆ ਕਿ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement