ਨਾਭਾ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
Published : Aug 22, 2022, 2:04 pm IST
Updated : Aug 22, 2022, 2:04 pm IST
SHARE ARTICLE
Major incident in Nabha
Major incident in Nabha

ਕਤਲ ਕਰਨ ਤੋਂ ਬਾਅਦ ਮੈਦਾਨ ਵਿਚ ਸੁੱਟੀ ਲਾਸ਼

 

 ਪਟਿਆਲਾ : ਨਾਭਾ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ  ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਮੈਦਾਨ ਵਿੱਚ ਸੁੱਟ ਦਿੱਤਾ ਗਿਆ ਹੈ।

 

deathdeath

ਮ੍ਰਿਤਕ ਦੀ ਪਛਾਣ ਓਂਕਾਰ ਸਿੰਘ ਉਰਫ ਇਲੂ ਵਾਸੀ ਡਿਫੈਂਸ ਕਾਲੋਨੀ ਨਾਭਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿਚ ਰਖਵਾ ਦਿੱਤਾ।

Major incident in NabhaMajor incident in Nabha

ਪੁਰਾਣਾ ਹਾਈਕੋਰਟ ਦੇ ਮੈਦਾਨ ਵਿੱਚ ਪਈ ਲਾਸ਼ ਨੂੰ ਏਥੋਂ ਦੇ ਚੌਂਕੀਦਾਰ ਨੇ ਦੇਖਿਆ ਜਿਸ ਤੋਂ ਬਾਅਦ ਵਾਰਡ ਦੇ ਕੌਂਸਲਰ ਅਤੇ ਇਲਾਕਾ ਨਿਵਾਸੀ ਮੌਕੇ 'ਤੇ ਪੁੱਜੇ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਲਾਲ ਅਣਪਛਾਤਿਆਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement