
ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਤੋਂ ਭਾਰਤ ਲਿਆ ਰਹੀ ਟੀਮ
Nabha Jail Break Case: ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਇਹ ਸ਼ਾਮ 4 ਵਜੇ ਦਿੱਲੀ ਪਹੁੰਚੇਗੀ। ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਉਸ ਨੂੰ ਲਿਆਉਣ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਦਿੱਲੀ ਪਹੁੰਚ ਗਈਆਂ ਹਨ।