
Punjab Holiday News:ਪੰਜਾਬ ਸਰਕਾਰ ਵੱਲੋਂ ਜਨਮ ਅਸ਼ਟਮੀ ਮੌਕੇ ਐਲਾਨੀ ਗਈ ਸਰਕਾਰੀ ਛੁੱਟੀ
Punjab Holiday News in punjabi : ਅਗਸਤ ਦਾ ਮਹੀਨਾ ਭਾਵ ਛੁੱਟੀਆਂ ਨਾਲ ਭਰਿਆ ਮਹੀਨਾ। ਇਸੇ ਮਹੀਨੇ ਇਕ ਹੋਰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਪੰਜਾਬ ਵਿੱਚ ਜਨਮ ਅਸ਼ਟਮੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੜ੍ਹੋ ਪੂਰੀ ਖਬਰ: Stree 2: 'ਸਤ੍ਰੀ 2' ਨੇ 7 ਦਿਨਾਂ 'ਚ ਬਣਾਇਆ ਕਮਾਈ ਦਾ ਰਿਕਾਰਡ, 400 ਕਰੋੜ ਦੇ ਕਰੀਬ ਹੋਈ ਕਮਾਈ
ਪੰਜਾਬ ਸਰਕਾਰ ਵੱਲੋਂ ਸੋਮਵਾਰ ਯਾਨੀ ਕਿ 26 ਅਗਸਤ ਨੂੰ ਛੁੱਟੀ ਐਲਾਨੀ ਗਈ ਹੈ। 25 ਅਗਸਤ ਨੂੰ ਐਤਵਾਰ ਹੋਣ ਕਾਰਨ ਸਾਰੇ ਪਾਸੇ ਛੁੱਟੀ ਰਹੇਗੀ। ਜਿਸ ਕਾਰਨ 25-26 ਅਗਸਤ ਨੂੰ ਪੰਜਾਬ ਵਿੱਚ ਸਕੂਲ, ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ।
ਪੜ੍ਹੋ ਪੂਰੀ ਖਬਰ: Kolkata Rape Murder Case: ਕਲਕੱਤਾ ਡਾਕਟਰ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ, CBI ਦੀ ਸਟੇਟਸ ਰਿਪੋਰਟ 'ਚ ਵੱਡਾ ਖੁਲਾਸਾ
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਈ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ਵਿੱਚ ਸ਼ਨੀਵਾਰ ਦੀ ਵੀ ਛੁੱਟੀ ਹੁੰਦੀ ਹੈ। ਇਸ ਲਈ ਉਹ ਲੋਕ ਸ਼ਨੀਵਾਰ, ਐਤਵਾਰ ਤੇ ਸੋਮਵਾਰ ਤੱਕ ਤਿੰਨ ਛੁੱਟੀਆਂ ਦਾ ਆਨੰਦ ਮਾਣ ਸਕਣਗੇ ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Punjab Holiday News in punjabi , stay tuned to Rozana Spokesman)