ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਭਲਕੇ ਜ਼ਿਲ੍ਹਾ ਫਰੀਦਕੋਟ ਵਿਚ ਸਥਾਨਕ ਛੁੱਟੀ ਦਾ ਐਲਾਨ
Published : Sep 22, 2023, 7:30 pm IST
Updated : Sep 22, 2023, 9:30 pm IST
SHARE ARTICLE
Holiday declared in Faridkot district of Punjab on Sep 23
Holiday declared in Faridkot district of Punjab on Sep 23

ਸਮੂਹ ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

 


ਫਰੀਦਕੋਟ: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਨੀਤ ਕੁਮਾਰ ਆਈ.ਏ.ਐਸ. ਨੇ ਸ਼ੇਖ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 2023 ਨੂੰ ਲੈ ਕੇ ਮਿਤੀ 23 ਸਤੰਬਰ 2023 ਦਿਨ ਸ਼ਨਿਚਰਵਾਰ ਨੂੰ ਲੋਕਲ ਛੁੱਟੀ ਦਾ ਐਲ਼ਾਨ ਕੀਤਾ ਹੈ।  ਇਸ ਮੌਕੇ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਸਰਕਾਰੀ ਦਫ਼ਤਰਾਂ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।

Tags: faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement