ਸਰਕਾਰੀ ਕਣਕ ਵੇਚਦੇ ਫੜੇ ਗਏ ਡੀਪੂ ਹੋਲਡਰ, ਪਿੰਡ ਵਾਸੀਆਂ ਨੇ ਲਾਇਸੈਂਸ ਰੱਦ ਕਰਨ ਦੀ ਕੀਤੀ ਮੰਗ
Published : Oct 22, 2020, 12:29 pm IST
Updated : Oct 22, 2020, 12:30 pm IST
SHARE ARTICLE
wheat
wheat

ਇਸ ਤੋਂ ਬਾਅਦ ਭੜਕੇ ਪਿੰਡ ਵਾਸੀਆਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਉਕਤ ਡੀਪੂ ਹੋਲਡਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਠੱਠੀ ਭਾਈ- ਪੰਜਾਬ 'ਚ ਖੇਤੀ ਕਾਨੂੰਨਾਂ ਜਿੱਥੇ ਰੱਦ ਕੀਤੇ ਜਾਣ ਬਾਰੇ ਗੱਲ ਹੋ ਰਹੀ ਹੈ ਤੇ ਦੂਜੇ ਪਾਸੇ ਸਰਕਾਰੀ ਕਣਕਦੇ ਵੇਚਣ ਮਾਮਲੇ ਵੇਖਣ ਨੂੰ ਮਿਲ ਰਹੇ ਹਨ। ਅੱਜ ਤਾਜ਼ਾ ਮਾਮਲਾ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸਾਹੋ ਕੇ ਵਿਖੇ ਵੇਖਣ ਨੂੰ ਮਿਲਿਆ ਹੈ। ਇਸ ਦੇ ਤਹਿਤ ਇਕ ਡੀਪੂ ਹੋਲਡਰ ਵਲੋਂ ਡਿਪੂ ਦੀ ਸਰਕਾਰੀ ਕਣਕ ਵੇਚ ਦਿੱਤੀ ਗਈ ਪਰ ਕਣਕ ਨੂੰ ਵੇਚਦਿਆਂ ਉਸ ਨੂੰ ਪਿੰਡ ਦੇ ਪੰਚਾਇਤ ਮੈਂਬਰ ਨੇ ਰੰਗੇ ਹੱਥੀਂ ਦਬੋਚ ਲਿਆ। 

WHEAT

ਇਸ ਤੋਂ ਬਾਅਦ ਭੜਕੇ ਪਿੰਡ ਵਾਸੀਆਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਉਕਤ ਡੀਪੂ ਹੋਲਡਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡੀਪੂ ਹੋਲਡਰ ਖ਼ਿਲਾਫ਼  ਕਾਨੂੰਨੀ ਕਾਰਵਾਈ ਅਤੇ ਉਸ ਦਾ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ।

 

This time the possibility of record yield of wheat
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement