ਕੈਨੇਡਾ 'ਚ ਮੰਦਰ ਦੇ ਪੁਜਾਰੀ ਨੇ ਨਾਬਾਲਗ ਦਾ ਕੀਤਾ ਸਰੀਰਕ ਸੋਸ਼ਣ, ਪੁਲਿਸ ਨੇ ਕੀਤਾ ਗ੍ਰਿਫਤਾਰ
Published : Oct 22, 2020, 2:55 pm IST
Updated : Oct 22, 2020, 3:37 pm IST
SHARE ARTICLE
rape case
rape case

ਉਸ ਸਮੇਂ ਪੀੜਤ ਦੀ ਉਮਰ ਮਹਿਜ਼ 8 ਤੋਂ 11 ਸਾਲ ਦੇ ਵਿਚਕਾਰ ਸੀ।

ਟੋਰਾਂਟੋ: ਦੇਸ਼ 'ਚ ਨਹੀਂ ਹੁਣ ਵਿਦੇਸ਼ਾਂ 'ਚ ਵੀ ਨਾਬਾਲਗ ਬੱਚਿਆਂ ਨਾਲ ਬਲਾਤਕਾਰ ਦੇ ਮਾਮਲੇ ਥੰਮ ਨਹੀਂ ਰਹੇ। ਅੱਜ ਤਾਜਾਂ ਮਾਮਲਾ ਕੈਨੇਡਾ 'ਚ ਸਾਹਮਣੇ ਆਇਆ ਹੈ। ਇਸ ਵਿਚ ਮੰਦਰ ਦੇ ਪੁਜਾਰੀ ਨੂੰ ਨਾਬਾਲਗ ਲੜਕੀ ਨਾਲ ਸਰੀਰਕ ਸੋਸ਼ਣ ਕਰਨ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ 'ਚ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਨੇ ਆ ਕੇ  68 ਸਾਲਾ ਸਵਾਮੀ ਪੁਸ਼ਕਰਾਨੰਦ ਨੂੰ ਗ੍ਰਿਫਤਾਰ ਕੀਤਾ। 

Rape caseRape case

ਇਸ ਜਿਸ ਤੇ ਇਲਜ਼ਾਮ ਹਨ ਕਿ ਉਸ ਨੇ 1994 ਤੋਂ 1997 ਵਿਚਾਲੇ ਨਾਬਾਲਗ ਕੁੜੀ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਵਿਅਕਤੀ ਤੇ ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ 1 ਜੂਨ, 1994 ਤੇ 31 ਦਸੰਬਰ 1997 ਦੇ ਵਿਚਕਾਰ ਨਾਬਾਲਗ ਬੱਚੀ ਕਈ ਸਾਲ ਆਪਣੇ ਪਰਿਵਾਰ ਨਾਲ ਇਟੋਬਿਕੋ ਦੇ 2107 ਕੋਡਲਿਨ ਕ੍ਰੇਸੈਂਟ ਵਿਖੇ ਸਥਿਤ ਭਾਰਤ ਸੇਵਾਆਸ਼ਰਮ ਸੰਘ ਕੈਨੇਡਾ ਦੇ ਮੰਦਰ ਵਿਚ ਜਾਂਦੀ ਰਹੀ ਸੀ। ਜਿੱਥੇ ਪੁਜਾਰੀ ਨੇ ਉਸ ਦਾ ਸ਼ਰੀਰਕ ਸ਼ੋਸ਼ਣ ਕੀਤਾ ਸੀ।

ਉਸ ਸਮੇਂ ਪੀੜਤ ਦੀ ਉਮਰ ਮਹਿਜ਼ 8 ਤੋਂ 11 ਸਾਲ ਦੇ ਵਿਚਕਾਰ ਸੀ। ਦੂਜੇ ਪਾਸੇ ਮੁਲਜ਼ਮ ਦੀ ਉਮਰ 42 ਤੋਂ 47 ਸਾਲ ਸੀ। ਟੋਰਾਂਟੋ ਦੇ ਸਵਾਮੀ ਪੁਸ਼ਕਰਾਨੰਦ ਨੂੰ ਮੰਗਲਵਾਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।  ਪੁਲਿਸ ਦਾ ਮੰਨਣਾ ਹੈ ਕਿ ਹੋਰ ਵੀ ਪੀੜਤ ਹੋ ਸਕਦੇ ਹਨ ਜਿਨ੍ਹਾਂ ਦਾ ਇਸ ਦਰਿੰਦੇ ਵੱਲੋਂ ਸ਼ੋਸ਼ਣ ਕੀਤਾ ਗਿਆ ਹੋਵੇਗਾ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement