ਮਾਪਿਆਂ ਦੇ ਇਕਲੌਤੇ ਪੁੱਤ ਦੀ ਭਿਆਨਕ ਸੜਕ ਹਾਦਸੇ ’ਚ ਮੌਤ
Published : Oct 22, 2021, 5:59 am IST
Updated : Oct 22, 2021, 5:59 am IST
SHARE ARTICLE
image
image

ਮਾਪਿਆਂ ਦੇ ਇਕਲੌਤੇ ਪੁੱਤ ਦੀ ਭਿਆਨਕ ਸੜਕ ਹਾਦਸੇ ’ਚ ਮੌਤ

ਮਿਲਾਨ, 21 ਅਕਤੂਬਰ : ਉੱਤਰੀ ਇਟਲੀ ਦੇ ਜ਼ਿਲ੍ਹਾ ਤੇਰੈਨਤੋ ’ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ 27 ਸਾਲਾ ਭਾਰਤੀ ਨੌਜਵਾਨ ਹਰਮਿੰਦਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨੌਜਵਾਨ ਜਦ ਦੇਰ ਰਾਤ ਅਪਣੇ ਘਰ ਵਾਪਸ ਜਾ ਰਿਹਾ ਸੀ ਤੇ ਪਹਾੜੀ ਵਾਲੀ ਸੜਕ ਤੋਂ ਕਾਰ ਦਾ ਸੰਤੁਲਨ ਗੁਆ ਬੈਠਾ। ਕਾਰ ਕਿਸੇ ਨੀਵੀ ਜਗ੍ਹਾ ਘਰ ਦੇ ਵਿਹੜੇ ’ਚ ਜਾ ਡਿੱਗੀ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੀਆਂ ਕਈ ਪਲਟੀਆਂ ਵਜੀਆਂ ਤੇ ਅੱਗ ਲੱਗ ਜਾਣ ਕਾਰਨ ਮਿ੍ਰਤਕ ਦਾ ਸਰੀਰ ਵੀ ਬੁਰੀ ਤਰ੍ਹਾਂ ਕਾਰ ’ਚ ਹੀ ਝੁਲਸ ਗਿਆ। ਮੌਕੇ ’ਤੇ ਪੁੱਜੇ ਅੱਗ ਬੁਝਾਊ ਮਹਿਕਮੇ ਵਲੋਂ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਇਸ ਭਿਆਨਕ ਸੜਕ ਹਾਦਸੇ ਦੇ ਅਸਲ ਕਾਰਨ ਦੀ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਭਾਰਤੀ ਨੌਜਵਾਨ ਕਿਸੇ ਡੋਨਰ ਕਬਾਬ ਪਿੱਜਾ ਹੱਟ ’ਤੇ ਕੰਮ ਕਰਦਾ ਸੀ ਤੇ ਭਿਆਨਕ ਸੜਕ ਹਾਦਸੇ ’ਚ ਉਸ ਦੀ ਜਾਨ ਚਲੀ ਗਈ।  (ਏਜੰਸੀ)
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement