ਅਜਨਾਲਾ: ਰਾਤ ਵੇਲੇ ਮੇਲਾ ਦੇਖਣ ਨਿਕਲੇ ਲੋਕਾਂ ਨਾਲ ਵਾਪਰੀ ਅਣਹੋਣੀ, ਸੜਕ ਹਾਦਸੇ ਦੌਰਾਨ 3 ਦੀ ਮੌਤ
Published : Oct 22, 2022, 9:42 am IST
Updated : Oct 22, 2022, 9:42 am IST
SHARE ARTICLE
Ajnala: An accident happened to people who went out to see the fair at night
Ajnala: An accident happened to people who went out to see the fair at night

ਅਜਨਾਲਾ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

ਅਜਨਾਲਾ- ਅਜਨਾਲਾ ਤੋਂ ਥੋੜ੍ਹੀ ਦੂਰ ਪਿੰਡ ਚਮਿਆਰੀ ਨਜ਼ਦੀਕ ਬੀਤੀ ਰਾਤ ਹੋਏ ਇਕ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨਾਂ ਅਤੇ 1 ਕੁੜੀ ਦੀ ਮੌਤ ਹੋ ਗਈ, ਜਦਕਿ ਇਕ ਹੋਰ ਲੜਕੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨ ਤੇ 2 ਮਹਿਲਾਵਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੇਰ ਰਾਤ ਪਿੰਡ ਤਲਵੰਡੀ ਨਾਹਰ ਵਿਖੇ ਮੇਲਾ ਦੇਖਣ ਜਾ ਰਹੇ ਸੀ ਤਾਂ ਚਮਿਆਰੀ ਨਜ਼ਦੀਕ ਉਨ੍ਹਾਂ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਹਰਜਿੰਦਰ ਸਿੰਘ ਵਾਸੀ ਗੁੱਜਰਪੁਰਾ ਤੋਂ ਇਲਾਵਾ ਹਰਜਿੰਦਰ ਸਿੰਘ ਹੈਪੀ ਤੇ ਉਸ ਦੀ ਸਾਲੀ ਨੇਹਾ ਦੀ ਮੌਤ ਹੋ ਗਈ ਜਦਕਿ ਹੈਪੀ ਦੀ ਪਤਨੀ ਕਾਜਲ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਅਜਨਾਲਾ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement