
ਸੰਦੀਪ ਕੌਰ (ਪਤਨੀ) ਤੇ ਕੋਮਲਪ੍ਰੀਤ ਕੌਰ (ਸਾਲੀ) ਵਜੋਂ ਹੋਈ ਹੈ ਪਹਿਚਾਣ
ਸ੍ਰੀ ਮੁਕਤਸਰ ਸਾਹਿਬ - ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਆਸਾ ਬੁੱਟਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ’ਚ ਦੋ ਸਕੀਆ ਭੈਣਾਂ ਦਾ ਕਤਲ ਕੀਤਾ ਗਿਆ। ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਨਾਂਅ ਦੇ ਵਿਅਕਤੀ ਨੇ ਕੀਤਾ ਆਪਣੀ ਪਤਨੀ ਅਤੇ ਸਾਲੀ ਦਾ ਕਤਲ ਕਰ ਦਿਤਾ । ਮ੍ਰਿਤਕ ਔਰਤਾਂ ਦੀ ਪਹਿਚਾਣ ਸੰਦੀਪ ਕੌਰ ਪਤਨੀ ਤੇ ਕੋਮਲਪ੍ਰੀਤ ਕੌਰ ਸਾਲੀ ਵਜੋਂ ਹੋਈ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।