ਸ਼ਹਾਦਤ ਤੋਂ ਪਹਿਲਾਂ ਮਨਿੰਦਰ ਦਾ ਗਾਇਆ ਗਾਣਾ ਹੋ ਰਿਹੈ ਵਾਇਰਲ
Published : Nov 22, 2019, 4:25 pm IST
Updated : Nov 22, 2019, 4:32 pm IST
SHARE ARTICLE
Manider Singh
Manider Singh

ਸਿਆਚਿਨ ਦੇ ਬਰਫ਼ੀਲੇ ਤੂਫ਼ਾਨ 'ਚ ਹੋਈ ਮਨਿੰਦਰ ਦੀ ਸ਼ਹੀਦੀ

ਫਤਿਹਗੜ੍ਹ - ਸਿਆਚਿਨ 'ਚ ਬੀਤੇ ਦਿਨੀਂ ਸ਼ਹੀਦ ਹੋਏ ਫ਼ੌਜੀ ਜਵਾਨ ਮਨਿੰਦਰ ਸਿੰਘ ਵੱਲੋਂ ਗਾਇਆ ਇਹ ਗੀਤ ਸੋਸ਼ਲ ਮੀਡੀਆ 'ਤੇ ਕਾਫ਼ੀ ਜ਼ਿਆਦਾ ਫੈਲ ਰਿਹਾ ਹੈ। ਮਨਿੰਦਰ ਵੱਲੋਂ ਗਾਇਆ ਇਹ ਗਾਣਾ ਸ਼ਹਾਦਤ ਪਾਉਣ ਤੋਂ ਦੋ ਦਿਨ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ। ਮਨਿੰਦਰ ਅਪਣੇ ਇਸ ਗੀਤ ਜ਼ਰੀਏ ਦੇਸ਼ ਦੀ ਰਾਖੀ ਲਈ ਸਰਹੱਦਾਂ 'ਤੇ ਤਾਇਨਾਤ ਫ਼ੌਜੀਆਂ ਦੀ ਹਾਲਤ ਨੂੰ ਬਿਆਨ ਕਰ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਦੇ ਫਤਿਹਗੜ੍ਹ ਚੂੜੀਆਂ ਦੇ ਰਹਿਣ ਵਾਲਾ ਫ਼ੌਜੀ ਜਵਾਨ ਮਨਿੰਦਰ ਸਿੰਘ ਸਿਆਚਿਨ ਵਿਚ ਆਏ ਬਰਫ਼ੀਲੇ ਤੂਫ਼ਾਨ ਦੀ ਲਪੇਟ ਵਿਚ ਆ ਕੇ ਸ਼ਹੀਦ ਹੋ ਗਿਆ ਸੀ, ਜਿਸ ਦੀ ਸ਼ਹਾਦਤ ਨੂੰ ਲੈ ਕੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਸੀ। ਹੁਣ ਮਨਿੰਦਰ ਵੱਲੋਂ ਅਪਣੀ ਸ਼ਹਾਦਤ ਤੋਂ ਮਹਿਜ਼ ਦੋ ਦਿਨ ਪਹਿਲਾਂ ਗਾਇਆ ਇਹ ਗਾਣਾ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹੈ ਅਤੇ ਲੋਕਾਂ ਵੱਲੋਂ ਇਸ 'ਤੇ ਭਾਵੁਕਤਾ ਭਰੇ ਕੁਮੈਂਟ ਕੀਤੇ ਜਾ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement