ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਨੂੰ ਹੋਇਆ ਕੋਰੋਨਾ
Published : Nov 22, 2020, 7:25 am IST
Updated : Nov 22, 2020, 7:25 am IST
SHARE ARTICLE
image
image

ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਨੂੰ ਹੋਇਆ ਕੋਰੋਨਾ

ਵਾਸ਼ਿੰਗਟਨ, 21 ਨਵੰਬਰ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਭ ਤੋਂ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਉਨ੍ਹਾਂ ਦੇ ਬੁਲਾਰੇ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਬੁਲਾਰੇ ਨੇ ਦਸਿਆ ਕਿ ਟਰੰਪ ਜੂਨੀਅਰ ਦੇ ਕੋਵਿਡ-19 ਨਾਲ ਪੀੜਤ ਹੋਣ ਦੀ ਪੁਸ਼ਟੀ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਹੋਈ ਅਤੇ ਜਾਂਚ ਦੀ ਰੀਪੋਰਟ ਆਉਣ ਦੇ ਬਾਅਦ ਤੋਂ ਉਹ ਅਪਣੇ ਕੈਬਿਨ ਵਿਚ ਇਕਾਂਤਵਾਸ 'ਚ ਹਨ। ਬੁਲਾਰੇ ਨੇ ਕਿਹਾ, 'ਹੁਣ ਤਕ ਉਨ੍ਹਾਂ ਵਿਚ ਕੋਰੋਨਾ ਦਾ ਕੋਈ ਲੱਛਣ ਨਹੀਂ ਹਨ ਅਤੇ ਉਹ ਕੋਵਿਡ-19 ਸਬੰਧੀ ਸਾਰੇ ਡਾਕਟਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ। (ਪੀਟੀਆਈ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement