ਬੈਂਸ ਵਿਰੁਧ ਦੋਸ਼ਾਂ ਦੀ ਜਾਂਚ ਕਰ ਰਹੀ ਮਹਿਲਾ ਅਧਿਕਾਰੀ ਦਾ ਤਬਾਦਲਾ
Published : Nov 22, 2020, 7:11 am IST
Updated : Nov 22, 2020, 7:19 am IST
SHARE ARTICLE
image
image

ਬੈਂਸ ਵਿਰੁਧ ਦੋਸ਼ਾਂ ਦੀ ਜਾਂਚ ਕਰ ਰਹੀ ਮਹਿਲਾ ਅਧਿਕਾਰੀ ਦਾ ਤਬਾਦਲਾ

ਲੁਧਿਆਣਾ, 21 ਨਵੰਬਰ (ਪਪ): ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਮਹਿਲਾ ਅਧਿਕਾਰੀ ਦਾ ਤਬਾਦਲਾ ਕਰ ਦਿਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਇਨ੍ਹਾਂ ਦੋਸ਼ਾਂ ਦੀ ਜਾਂਚ ਦਾ ਕੰਮ ਜੁਆਇੰਟ ਪੁਲਿਸ ਕਮਿਸ਼ਨਰ ਮੈਡਮ ਕੰਵਰਦੀਪ ਕੌਰ ਆਈ ਪੀ ਐੱਸ ਨੂੰ ਸੌਂਪਿਆ ਸੀ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਅੱਜ ਮੈਡਮ ਕੰਵਰਦੀਪ ਕੌਰ ਦਾ ਤਬਾਦਲਾ ਕਰ ਦਿਤਾ ਗਿਆ ਹੈ। ਉਨ੍ਹਾਂ ਨੂੰ ਕਪੂਰਥਲਾ ਦੀ ਪੁਲਿਸ ਮੁਖੀ ਲਗਾਇਆ ਗਿਆ ਹੈ। ਇਸ ਦੌਰਾਨ ਵਿਧਾਇਕ ਬੈਂਸ ਉਤੇ ਦੋਸ਼ ਲਗਾਉਣ ਵਾਲੀ ਔਰਤ ਨੂੰ ਪੁਲਿਸ ਵਲੋਂ ਸੁਰੱਖਿਆ ਵੀ ਪ੍ਰਦਾਨ ਕੀਤੀ ਗਈ ਹੈ।
imageimage

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement