Firozpur News: ਫਿਰੋਜ਼ਪੁਰ ਵਿਚ 50 ਕਿਲੋ ਹੈਰੋਇਨ ਬਰਾਮਦ, 250 ਕਰੋੜ ਤੋਂ ਜ਼ਿਆਦਾ ਦੱਸੀ ਜਾ ਰਹੀ ਕੀਮਤ
Published : Nov 22, 2025, 10:41 am IST
Updated : Nov 22, 2025, 10:51 am IST
SHARE ARTICLE
50 kg heroin seized in Firozpur News
50 kg heroin seized in Firozpur News

Firozpur News: ਪੁਲਿਸ ਨੇ ਨਸ਼ਾ ਤਸਕਰ ਵੀ ਕੀਤਾ ਕਾਬੂ

50 kg heroin seized in Firozpur News: ਐਂਟੀ ਨਾਰਕੋਟਿਕ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਨੇ ਵੱਡੀ ਕਾਰਵਾਈ ਕਰਦੇ ਹੋਏ ਸਫ਼ਲਤ ਹਾਸਲ ਕੀਤਾ ਹੈ। ਪਾਕਿਸਤਾਨ ਤੋਂ ਮੰਗਵਾਈ 50 ਕਿਲੋ ਹੈਰੋਇਨ ਦੀ ਵੱਡੀ ਖੇਪ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।

ਫ਼ੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਏ.ਐੱਨ.ਟੀ.ਐੱਫ. ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਅਨੁਸਾਰ ਮਮਦੋਟ ਦੇ ਰਹਿਣ ਵਾਲਾ ਨਸ਼ਾ ਤਸਕਰ ਕਾਰ ਰਾਹੀਂ ਹੈਰੋਇਨ ਦੀ ਇਹ ਵੱਡੀ ਖੇਪ ਲੈ ਕੇ ਫਿਰੋਜ਼ਪੁਰ ਵੱਲ ਨੂੰ ਆ ਰਿਹਾ ਸੀ, ਜਿਸ ਨੂੰ ਕਾਬੂ ਕਰ ਲਿਆ ਗਿਆ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement