Amazon ਨੇ ਅਪਣੀ ਗ਼ਲਤੀ ਮੰਨਦੇ ਹੋਏ ਸ਼੍ਰੋਮਣੀ ਕਮੇਟੀ ਤੋਂ ਮੰਗੀ ਮਾਫ਼ੀ
Published : Dec 22, 2018, 7:04 pm IST
Updated : Dec 22, 2018, 7:04 pm IST
SHARE ARTICLE
Amazon
Amazon

ਪਿਛਲੇ ਦਿਨੀਂ ਐਮੇਜ਼ਨ ਕੰਪਨੀ ਵਲੋਂ ਟਾਇਲਟ ਸੀਟ ਅਤੇ ਡੋਰਮੈਟ ‘ਤੇ ਲਗਾਈ ਸ਼੍ਰੀ ਦਰਬਾਰ ਸਾਹਿਬ ਦੀ ਤਸਵੀਰ ‘ਤੇ...

ਅੰਮ੍ਰਿਤਸਰ (ਸਸਸ) : ਪਿਛਲੇ ਦਿਨੀਂ ਐਮੇਜ਼ਨ ਕੰਪਨੀ ਵਲੋਂ ਟਾਇਲਟ ਸੀਟ ਅਤੇ ਡੋਰਮੈਟ ‘ਤੇ ਲਗਾਈ ਸ਼੍ਰੀ ਦਰਬਾਰ ਸਾਹਿਬ ਦੀ ਤਸਵੀਰ ‘ਤੇ ਸਿੱਖ ਭਾਈਚਾਰੇ ‘ਚ ਕਾਫ਼ੀ ਰੋਸ ਜਤਾਇਆ ਜਾ ਰਿਹਾ ਸੀ। ਸ਼੍ਰੋਮਣੀ ਕਮੇਟੀ ਵਲੋਂ ਇਸ ਇਸ਼ਤਿਹਾਰ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਐਮੇਜ਼ਨ ਕੰਪਨੀ ਨੂੰ ਲੀਗਲ ਨੋਟਿਸ ਜਾਰੀ ਕੀਤਾ ਸੀ ਅਤੇ ਕਮੇਟੀ ਵਲੋਂ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖ ਕੇ ਕਾਰਵਾਈ ਕਰਨ ਲਈ ਕਿਹਾ ਗਿਆ ਸੀ।

Amazon apologize Amazon apologizeਜਿਸ ਤੋਂ ਬਾਅਦ ਕੰਪਨੀ ਨੇ ਸ਼੍ਰੋਮਣੀ ਕਮੇਟੀ ਦੇ ਲੀਗਲ ਨੋਟਿਸ ਦਾ ਜਵਾਬ ਦਿੰਦੇ ਹੋਏ ਅਪਣੀ ਗ਼ਲਤੀ ਨੂੰ ਸਵੀਕਾਰ ਕਰਦੇ ਹੋਏ ਸ਼੍ਰੋਮਣੀ ਕਮੇਟੀ ਤੋਂ ਮਾਫ਼ੀ ਮੰਗ ਲਈ ਹੈ। ਕੰਪਨੀ ਨੇ ਕਿਹਾ ਕਿ ਅਸੀਂ ਸਭ ਧਰਮਾਂ ਦਾ ਸਤਿਕਾਰ ਕਰਦੇ ਹਾਂ ਅਤੇ ਅਸੀਂ ਅੰਮ੍ਰਿਤਸਰ  ਕੇ ਅਪਣੀ ਗ਼ਲਤੀ ਮੰਨਦੇ ਹੋਏ ਸ਼੍ਰੋਮਣੀ ਕਮੇਟੀ ਤੋਂ ਮਾਫ਼ੀ ਮੰਗਾਂਗੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement