ਸਰਹਿੰਦ ਨੇੜੇ ਧੁੰਦ ਕਾਰਨ ਕਈ ਵਾਹਨ ਆਪਸ ‘ਚ ਟਕਰਾਏ
Published : Dec 22, 2018, 3:23 pm IST
Updated : Dec 22, 2018, 3:23 pm IST
SHARE ARTICLE
Accident
Accident

ਇਥੇ ਜੀਟੀ ਰੋਡ ‘ਤੇ ਸਾਧੂਗੜ ਅਤੇ ਨਹਿਰ ਦੇ ਫਲੋਟਿੰਗ ਰੈਸਟੋਰੈਂਟ ਦੇ ਕੋਲ ਸ਼ਨਿਚਰਵਾਰ ਸਵੇਰੇ ਧੁੰਧ ਦੇ ਕਾਰਨ ਇਕ ਤੋਂ ਬਾਅਦ ਇਕ ਲਗਭੱਗ ਇਕ...

ਸਰਹਿੰਦ (ਸਸਸ) : ਇਥੇ ਜੀਟੀ ਰੋਡ ‘ਤੇ ਸਾਧੂਗੜ ਅਤੇ ਨਹਿਰ ਦੇ ਫਲੋਟਿੰਗ ਰੈਸਟੋਰੈਂਟ ਦੇ ਕੋਲ ਸ਼ਨਿਚਰਵਾਰ ਸਵੇਰੇ ਧੁੰਧ ਦੇ ਕਾਰਨ ਇਕ ਤੋਂ ਬਾਅਦ ਇਕ ਲਗਭੱਗ ਇਕ ਦਰਜਨ ਵਾਹਨ ਆਪਸ ਵਿਚ ਟਕਰਾ ਗਏ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕੁੱਝ ਵਾਹਨਾਂ ਦੇ ਪਰਖੱਚੇ ਉੱਡ ਗਏ। ਹਾਦਸੇ ਵਿਚ ਲਗਭੱਗ 40 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਦੋਂ ਕਿ ਇਕ ਡਾਕਟਰ ਦੀ ਮੌਕੇ ਉਤੇ ਹੀ ਮੌਤ ਹੋ ਗਈ।

ਡਾਕਟਰ ਆਪਰੇਸ਼ਨ ਕਰਨ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਟੱਕਰ ਲੱਗਣ ਦੇ ਕਾਰਨ ਸੀਐਨਜੀ ਲੈ ਕੇ ਜਾ ਰਹੇ ਟਰੱਕ ਵਿਚ ਅੱਗ ਲੱਗ ਗਈ, ਇਸ ਲਈ ਹਾਦਸੇ ਨੇ ਭਿਆਨਕ ਰੂਪ ਲੈ ਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement