Moga Accident: ਮੋਗਾ ਵਿਚ ਕਾਰ ’ਤੇ ਪਲਟਿਆ ਪੱਥਰਾਂ ਨਾਲ ਭਰਿਆ ਟਿੱਪਰ, 4 ਲੋਕਾਂ ਦੀ ਮੌਤ
Published : Dec 22, 2023, 5:50 pm IST
Updated : Dec 22, 2023, 5:50 pm IST
SHARE ARTICLE
Moga Accident
Moga Accident

ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

Moga Accident: ਮੋਗਾ ਦੇ ਪਿੰਡ ਬੂਟਰ ਨੇੜੇ ਪੱਥਰਾਂ ਨਾਲ ਭਰਿਆ ਟਿੱਪਰ ਕਾਰ ’ਤੇ ਪਲਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਦੋ ਭਰਾਵਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਸਮੇਤ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਅਤੇ ਲੜਕੀ ਜ਼ਖ਼ਮੀ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿਤਾ ਹੈ। ਇਹ ਸਾਰੇ ਲੋਕ ਰਾਜਸਥਾਨ ਦੇ ਰਹਿਣ ਵਾਲੇ ਸਨ ਅਤੇ ਮੋਗਾ ਦੇ ਪਿੰਡ ਦੋਦੜ ਵਿਚ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਂਬੂਲੈਂਸ ਚਾਲਕ ਜਸਵਿੰਦਰ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੂਟਰ ਨੇੜੇ ਪੱਥਰਾਂ ਨਾਲ ਭਰਿਆ ਟਿੱਪਰ ਕਾਰ 'ਤੇ ਪਲਟ ਗਿਆ ਹੈ। ਅਸੀਂ ਮੌਕੇ 'ਤੇ ਪਹੁੰਚ ਕੇ ਪੰਜ ਵਿਅਕਤੀਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਦੋ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਬੱਚੀ ਜ਼ਖ਼ਮੀ ਹੋ ਗਈ।

(For more news apart from '4 died in accident at moga, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement