Lehragaga Murder News: ਘਰੇਲੂ ਕਲੇਸ਼ ਦੇ ਚਲਦਿਆਂ ਨੂੰਹ ਨੇ ਆਪਣੀ ਸੱਸ ਦਾ ਕੀਤਾ ਕਤਲ

By : GAGANDEEP

Published : Dec 22, 2023, 3:52 pm IST
Updated : Dec 22, 2023, 3:52 pm IST
SHARE ARTICLE
Lehragaga Murder News
Lehragaga Murder News

Lehragaga Murder News: ਮ੍ਰਿਤਕ ਦੇ ਲੜਕੇ ਨੇ ਝਾਰਖੰਡ ਦੀ ਲੜਕੀ ਨਾਲ 8 ਸਾਲ ਪਹਿਲਾਂ ਕਰਵਾਇਆ ਸੀ ਵਿਆਹ

Daughter-in-law killed her mother-in-law due to domestic conflict in Lehragaga Murder News in punjabi : ਲਹਿਰਾਗਾਗਾ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਥੇ ਪਿੰਡ ਲਹਿਲ ਕਲਾਂ 'ਚ ਨੂੰਹ ਨੇ ਆਪਣੀ ਹੀ ਸੱਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿਤਾ। ਨੂੰਹ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ

ਇਹ ਵੀ ਪੜ੍ਹੋ: Punjabi actress Tania: ਪ੍ਰਿਯੰਕਾ ਚੋਪੜਾ ਦਾ ਕਿਰਦਾਰ ਨਿਭਾਉਣਾ ਚਾਹੁੰਦੀ ਹੈ ਪੰਜਾਬੀ ਅਦਾਕਾਰਾ ਤਾਨੀਆ

ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਨੇ 8 ਸਾਲ ਪਹਿਲਾਂ ਝਾਰਖੰਡ ਦੀ ਲੜਕੀ ਨਾਲ ਵਿਆਹ ਕਰਵਾਇਆ ਸੀ। ਵਿਆਹ ਤੋਂ ਬਾਅਦ ਵਿਚ ਘਰ ਵਿੱਚ ਨੂੰਹ ਦੀ ਆਪਣੀ ਸੱਸ ਨਾਲ ਬਣਦੀ ਨਹੀਂ ਸੀ ਤੇ ਘਰ ਵਿਚ ਹਮੇਸ਼ਾ ਲੜਾਈ ਝਗੜਾ ਰਹਿੰਦਾ ਸੀ। ਜਿਸਦੇ ਚਲਦੇ ਅੱਜ ਨੂੰਹ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਸੱਸ ਦਾ ਕਤਲ ਕਰ ਦਿਤਾ।

ਇਹ ਵੀ ਪੜ੍ਹੋ: Corona Cases : ਕੋਰੋਨਾ ਦਾ ਵਾਪਸੀ ਨੇ ਡਰਾਏ ਲੋਕ, ਦੇਸ਼ ਭਰ 'ਚ 24 ਘੰਟਿਆਂ 'ਚ 640 ਨਵੇਂ ਮਾਮਲੇ ਆਏ ਸਾਹਮਣੇ  

ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਸਾਨੂੰ ਸਵੇਰੇ ਤੜਕਸਾਰ ਇਕ ਸੂਚਨਾ ਮਿਲੀ ਸੀ ਕਿ ਪਿੰਡ ਲਹਿਲ ਕਲਾਂ ਵਿਖੇ ਇੱਕ ਨੂੰਹ ਨੇ ਆਪਣੀ ਹੀ ਸੱਸ ਦਾ ਕਤਲ ਕਰ ਦਿਤਾ। ਮੌਕੇ 'ਤੇ ਜਾ ਕਿ ਦੇਖਿਆ ਤਾਂ ਖੂਨ ਨਾਲ ਲੱਥਪੱਥ ਲਾਸ਼ ਪਈ ਮਿਲੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ ਅਤੇ ਮੌਕੇ ਤੋਂ ਹੀ ਮੁਲਜ਼ਮ ਨੂੰਹ ਚੰਦਰ ਮੁਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

(For more news apart from Lehragaga Murder News  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement