Punjab News: ਮੋਗਾ ਵਿਖੇ ਡੋਲੀ ਵਾਲੀ ਕਾਰ ਵਿਚ ਚੱਲੀਆਂ ਗੋਲੀਆਂ; ਡਰਾਈਵਰ ਦੀ ਹਾਲਤ ਗੰਭੀਰ
Published : Dec 22, 2023, 12:05 pm IST
Updated : Dec 22, 2023, 12:40 pm IST
SHARE ARTICLE
Firing in wedding car at moga
Firing in wedding car at moga

ਹਮਲਾਵਰਾਂ ਨੇ ਹੀ ਦੋ ਦਿਨ ਪਹਿਲਾਂ ਬੁੱਕ ਕਰਵਾਈ ਸੀ ਡੋਲੀ ਵਾਲੀ ਕਾਰ

Punjab News: ਮੋਗਾ ਦੇ ਸਿੰਘਾਵਾਲਾ ਨੇੜੇ ਬਰਾਤ ਲਈ ਬੁੱਕ ਕੀਤੀ ਕਾਰ ਦੇ ਡਰਾਈਵਰ ਨੂੰ ਗੋਲੀ ਮਾਰ ਦਿਤੀ ਗਈ। ਕਾਰ ਚਾਲਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਡੀਐਮਸੀ ਰੈਫਰ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਹੀ ਦੋ ਦਿਨ ਪਹਿਲਾਂ ਵਿਆਹ ਲਈ ਡੋਲੀ ਵਾਲੀ ਕਾਰ ਬੁੱਕ ਕਰਵਾਈ ਸੀ।

ਇਸ ਦੌਰਾਨ ਅੱਜ ਡਰਾਈਵਰ ਨਵਦੀਪ ਸਿੰਘ ਕਾਰ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਨਾਲ ਬਾਘਾਪੁਰਾਣਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਸਿੰਘਾ ਵਾਲਾ ਨੇੜੇ ਕਾਰ ਵਿਚ ਸਵਾਰ ਵਿਅਕਤੀਆਂ ਵਲੋਂ ਡਵਾਈਵਰ ’ਤੇ ਗੋਲੀ ਚਲਾ ਦਿਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਨੂੰ ਦੋ ਗੋਲੀਆਂ ਲੱਗੀਆਂ ਹਨ, ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਤੋਂ ਲੁਧਿਆਣਾ ਰੈਫਰ ਕਰ ਦਿਤਾ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

(For more news apart from Firing in wedding car at moga, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement