ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
Published : Dec 22, 2024, 1:23 pm IST
Updated : Dec 22, 2024, 1:23 pm IST
SHARE ARTICLE
Major Murdered in Punjab with Sharp Weapons Latest News in Punjabi
Major Murdered in Punjab with Sharp Weapons Latest News in Punjabi

ਕਾਤਲਾਂ ਨੇ ਬੇਦਰਦੀ ਨਾਲ ਨੌਜਵਾਨ ਦਾ ਵੱਢਿਆ ਗਲਾ

Major Murdered in Punjab with Sharp Weapons Latest News in Punjabi : ਲੁਧਿਆਣਾ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਢੰਡਾਰੀ ਖ਼ੁਰਦ ’ਚ ਇਕ ਨੌਜਵਾਨ ਦਾ ਬੇਦਰਦੀ ਨਾਲ ਕਤਲ ਕਰ ਕੇ ਲਾਸ਼ ਖ਼ਾਲੀ ਪਲਾਟ ’ਚ ਸੁੱਟ ਦਿਤੀ। ਕਾਤਲਾਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਗਲਾ ਵੱਢ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਵੇਰੇ ਗੁਆਂਢੀ ਨੇ ਲਾਸ਼ ਵੇਖ ਕੇ ਰੌਲਾ ਪਾਇਆ, ਜਿਸ ਤੋਂ ਬਾਅਦ ਇਲਾਕੇ ਦੇ ਲੋਕ ਇਕੱਠੇ ਹੋ ਗਏ ਅਤੇ ਸੂਚਨਾ ਮਿਲਣ ਤੋਂ ਬਾਅਦ ਥਾਣਾ ਫੋਕਲ ਪੁਆਇੰਟ, ਚੌਕੀ ਢੰਡਾਰੀ ਕਲਾਂ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਨੌਜਵਾਨ ਦੀ ਪਛਾਣ ਕਰਨ ਦਾ ਯਤਨ ਕੀਤਾ ਪਰ ਉਸ ਦੀ ਪਛਾਣ ਨਹੀਂ ਹੋ ਸਕੀ।

ਇਸ ਤੋਂ ਬਾਅਦ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾ ਦਿਤੀ ਗਈ। ਪੁਲਿਸ ਮ੍ਰਿਤਕ ਦੀ ਪਛਾਣ ਕਰਨ ’ਚ ਲੱਗੀ ਹੋਈ ਹੈ।

(For more Punjabi news apart from Major Murdered in Punjab with Sharp Weapons Latest News in Punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement