ਪੰਜਾਬ ’ਚ ਲਗਾਤਾਰ ਦੂਜੇ ਦਿਨ ਮੀਂਹ ਨੇ ਹਾਲ ਕੀਤਾ ਬੇਹਾਲ
Published : Jan 23, 2022, 4:09 pm IST
Updated : Jan 23, 2022, 4:33 pm IST
SHARE ARTICLE
Rain
Rain

ਲੋਕਾਂ ਨੂੰ ਕਰਨਾ ਪਵੇਗਾ ਕੜਾੜੇ ਦੀ ਠੰਢ ਦਾ ਸਾਹਮਣਾ

 

ਚੰਡੀਗੜ੍ਹ: ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੇ ਠੰਢ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਸੋਮਵਾਰ ਤੱਕ ਸੂਬੇ 'ਚ ਇਹ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਵੀ ਸਾਹਮਣਾ ਕਰਨਾ ਪਵੇਗਾ।  

 

 

RainRain

ਮੌਸਮ ਵਿਗਿਆਨੀਆਂ ਮੁਤਾਬਕ ਦੋ-ਤਿੰਨ ਦਿਨਾਂ ਬਾਅਦ ਧੁੱਪ ਨਿਕਲਣ ਦੇ ਬਾਵਜੂਦ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ। ਹਾਲਾਂਕਿ ਦਿਨ ਦਾ ਤਾਪਮਾਨ ਇਕ-ਦੋ ਡਿਗਰੀ ਵਧਣਾ ਸ਼ੁਰੂ ਹੋ ਜਾਵੇਗਾ ਪਰ ਰਾਤ ਦਾ ਤਾਪਮਾਨ ਫਿਰ ਤੋਂ ਘਟਣਾ ਸ਼ੁਰੂ ਹੋ ਜਾਵੇਗਾ

  

RainRain

ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ, ਫਿਰੋਜ਼ਪੁਰ ਇਲਾਕਿਆਂ ਵਿੱਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਹੈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 13.4, ਲੁਧਿਆਣਾ ’ਚ 15.2 ਡਿਗਰੀ ਸੈਲਸੀਅਸ, ਪਟਿਆਲਾ ’ਚ 14.3 ਡਿਗਰੀ ਸੈਲਸੀਅਸ, ਪਠਾਨਕੋਟ ’ਚ 16.8 ਡਿਗਰੀ ਸੈਲਸੀਅਸ, ਬਠਿੰਡਾ ’ਚ 15.2 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 14.2 ਡਿਗਰੀ ਸੈਲਸੀਅਸ, ਬਰਨਾਲਾ ’ਚ 13.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ’ਚ 15.1 ਡਿਗਰੀ ਸੈਲਸੀਅਸ ਤੇ ਮੁਕਤਸਰ ਵਿਚ 14.2 ਡਿਗਰੀ ਸੈਲਸੀਅਸ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab 'ਚ BJP ਦਾ ਵੱਡਾ ਧਮਾਕਾ, Rozana Spokesman ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ | LIVE

02 Jun 2024 5:33 PM

Punjab 'ਚ BJP ਦਾ ਵੱਡਾ ਧਮਾਕਾ, Rozana Spokesman ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ | LIVE

02 Jun 2024 5:12 PM

ਤੱਪਦੀ ਗਰਮੀ 'ਚ ਪੰਛੀਆਂ ਨੂੰ ਬਚਾਉਣ ਨੇ ਲੋਕਾਂ ਨੂੰ ਵੰਡ ਰਹੇ ਕੁੱਜੇ ਤੇ ਦਾਣੇ, ਤੁਸੀਂ ਵੀ ਦਿਓ ਨੌਜਵਾਨਾਂ ਨੂੰ ....

02 Jun 2024 4:07 PM

Punjab Exit poll 'ਚ Khadur Sahib, Ludhiana ਤੋਂ ਜਿੱਤ ਰਹੇ ਆਹ Leader! BJP ਦੀ ਵੀ ਵੱਡੀ ਟੱਕਰ, ਵੱਡੀ ਡਿਬੇਟ

02 Jun 2024 2:29 PM

ਵਧਦਾ ਜਾ ਰਿਹਾ ਗਰਮੀ ਦਾ ਕਹਿਰ, Transformers ਅੱਗੇ ਵੀ ਲਗਾਉਣੇ ਪੈ ਰਹੇ ਨੇ ਕੂਲਰ

02 Jun 2024 12:58 PM
Advertisement